Bible Versions
Bible Books

Luke 18:13 (AKJV) American King James Version

Versions

PAV   ਪਰ ਉਸ ਮਸੂਲੀਏ ਨੇ ਕੁਝ ਫ਼ਰਕ ਨਾਲ ਖੜੋ ਕੋ ਐੱਨਾ ਵੀ ਨਾ ਚਾਹਿਆ ਜੋ ਆਪਣੀਆਂ ਅੱਖੀਆਂ ਅਕਾਸ਼ ਦੀ ਵੱਲ ਚੁੱਕੇ ਸਗੋਂ ਆਪਣੀ ਛਾਤੀ ਪਿੱਟਦਾ ਅਤੇ ਏਹ ਕਹਿੰਦਾ ਸੀ ਕਿ ਹੇ ਪਰਮੇਸ਼ੁਰ ਮੈਂ ਪਾਪੀ ਉੱਤੇ ਦਯਾ ਕਰ!
ERVPA   “ਮਸੂਲੀਆ ਇੱਕ ਖੂਂਜੇ ਵਿੱਚ ਖਢ਼ਾ ਹੋ ਗਿਆ, ਜਦੋਂ ਉਹ ਪ੍ਰਾਰਥਨਾ ਕਰ ਰਿਹਾ ਸੀ, ਉਸਨੇ ਆਪਣਾ ਸਿਰ ਵੀ ਸਵਰਗ ਵੱਲ ਚੁੱਕਣ ਦੀ ਦਲੇਰੀ ਨਾ ਕੀਤੀ। ਉਸਨੇ ਪਰਮੇਸ਼ੁਰ ਅੱਗੇ ਆਪਣੇ-ਆਪ ਨੂੰ ਬਾਡ਼ਾ ਨਿਮਾਣਾ ਪ੍ਰਗਟ ਕੀਤਾ ਅਤੇ ਆਖਿਆ, ‘ਹੇ ਪ੍ਰਭੂ! ਮੇਰੇ ਤੇ ਮਿਹਰ ਕਰ! ਮੈਂ ਇੱਕ ਪਾਪੀ ਹਾਂ!’
IRVPA   ਪਰ ਉਸ ਚੂੰਗੀ ਲੈਣ ਵਾਲੇ ਨੇ ਕੁਝ ਦੂਰ ਖੜ੍ਹੇ ਹੋ ਕੇ ਇਹ ਵੀ ਨਾ ਚਾਹਿਆ ਜੋ ਆਪਣੀਆਂ ਅੱਖਾਂ ਅਕਾਸ਼ ਦੇ ਵੱਲ ਚੁੱਕੇ, ਸਗੋਂ ਆਪਣੀ ਛਾਤੀ ਪਿੱਟਦਾ ਅਤੇ ਇਹ ਕਹਿੰਦਾ ਸੀ ਕਿ ਹੇ ਪਰਮੇਸ਼ੁਰ! ਮੈਂ ਪਾਪੀ ਹਾਂ। ਮੇਰੇ ਉੱਤੇ ਦਯਾ ਕਰ!
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us