Versions
PAV ਪਰ ਯਿਸੂ ਨੇ ਉਨ੍ਹਾਂ ਨੂੰ ਆਪਣੇ ਕੋਲ ਸੱਦ ਕੇ ਕਿਹਾ, ਛੋਟਿਆਂ ਬਾਲਕਾਂ ਨੂੰ ਮੇਰੇ ਕੋਲ ਆਉਣ ਦਿਓ ਅਤੇ ਉਨ੍ਹਾਂ ਨੂੰ ਨਾ ਵਰਜੋ ਕਿਉਂ ਜੋ ਪਰਮੇਸ਼ੁਰ ਦਾ ਰਾਜ ਏਹੋ ਜਿਹਿਆਂ ਦਾ ਹੈ
ERVPA ਪਰ ਯਿਸੂ ਨੇ ਛੋਟੇ ਬਾਲਕਾਂ ਨੂੰ ਆਪਣੇ ਕੋਲ ਬੁਲਾਇਆ ਅਤੇ ਆਪਣੇ ਚੇਲਿਆਂ ਨੂੰ ਆਖਿਆ, “ਬਚਿਆਂ ਨੂੰ ਮੇਰੇ ਕੋਲ ਆਉਣ ਦੇਵੋ! ਉਨ੍ਹਾਂ ਨੂੰ ਰੋਕੋ ਨਾ। ਕਿਉਂਕਿ ਪਰਮੇਸ਼ੁਰ ਦਾ ਰਾਜ ਉਨ੍ਹਾਂ ਲੋਕਾਂ ਨਾਲ ਸੰਬੰਧਿਤ ਹੈ ਜੋ ਇਨ੍ਹਾਂ ਬਚਿਆਂ ਵਰਗੇ ਹਨ।
IRVPA ਪਰ ਯਿਸੂ ਨੇ ਉਨ੍ਹਾਂ ਨੂੰ ਆਪਣੇ ਕੋਲ ਬੁਲਾ ਕੇ ਕਿਹਾ, ਛੋਟਿਆਂ ਬੱਚਿਆਂ ਨੂੰ ਮੇਰੇ ਕੋਲ ਆਉਣ ਦਿਓ ਅਤੇ ਉਨ੍ਹਾਂ ਨੂੰ ਮਨ੍ਹਾ ਨਾ ਕਰੋ, ਕਿਉਂ ਜੋ ਪਰਮੇਸ਼ੁਰ ਦਾ ਰਾਜ ਇਹੋ ਜਿਹਿਆਂ ਦਾ ਹੈ।