Versions
PAV ਮੈਂ ਤੁਹਾਨੂੰ ਸਤ ਆਖਦਾ ਹਾਂ ਭਈ ਜੇ ਕੋਈ ਪਰਮੇਸ਼ੁਰ ਦੇ ਰਾਜ ਨੂੰ ਛੋਟੇ ਬਾਲਕ ਦੀ ਨਿਆਈਂ ਕਬੂਲ ਨਾ ਕਰੇ ਉਹ ਉਸ ਵਿੱਚ ਕਦੇ ਨਾ ਵੜੇਗਾ।।
ERVPA ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਕੋਈ ਵੀ ਜਿਹਡ਼ਾ ਪਰਮੇਸ਼ੁਰ ਦੇ ਰਾਜ ਨੂੰ ਬਚਿਆਂ ਦੇ ਭਰੋਸੇ ਵਾਂਗ ਨਹੀਂ ਕਬੂਲਦਾ, ਉਹ ਕਦੀ ਵੀ ਪਰਮੇਸ਼ੁਰ ਦੇ ਰਾਜ ਅੰਦਰ ਪ੍ਰਵੇਸ਼ ਨਹੀਂ ਕਰੇਗਾ।”
IRVPA ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੋ ਕੋਈ ਪਰਮੇਸ਼ੁਰ ਦੇ ਰਾਜ ਨੂੰ ਛੋਟੇ ਬੱਚੇ ਦੀ ਤਰ੍ਹਾਂ ਕਬੂਲ ਨਾ ਕਰੇ ਉਹ ਉਸ ਵਿੱਚ ਕਦੇ ਨਾ ਵੜੇਗਾ। PS