Versions
PAV ਇੱਕ ਸਰਦਾਰ ਨੇ ਉਸ ਅੱਗੇ ਅਰਜ਼ ਕਰ ਕੇ ਆਖਿਆ, ਸਤ ਗੁਰੂ ਜੀ, ਮੈਂ ਕੀ ਕਰਾਂ ਜੋ ਸਦੀਪਕ ਜੀਉਣ ਦਾ ਅਧਿਕਾਰੀ ਹੋਵਾਂॽ
ERVPA ਇੱਕ ਯਹੂਦੀ ਆਗੂ ਨੇ ਯਿਸੂ ਨੂੰ ਪੁੱਛਿਆ, “ਚੰਗੇ ਗੁਰੂ ਜੀ, ਕਦੀ ਵੀ ਖਤਮ ਨਾ ਹੋਣ ਵਾਲਾ ਜੀਵਨ ਪਾਉਣ ਵਾਸਤੇ ਮੈਂ ਕੀ ਕਰਾਂ?”
IRVPA {ਧਨੀ ਵਿਅਕਤੀ ਅਤੇ ਸਦੀਪਕ ਜੀਵਨ} (ਮੱਤੀ 19:16-30; ਮਰਕੁਸ 10:17-31) PS ਇੱਕ ਅਧਿਕਾਰੀ ਨੇ ਉਸ ਅੱਗੇ ਬੇਨਤੀ ਕਰ ਕੇ ਆਖਿਆ, ਉੱਤਮ ਗੁਰੂ ਜੀ, ਮੈਂ ਕੀ ਕਰਾਂ ਜੋ ਸਦੀਪਕ ਜੀਵਨ ਦਾ ਅਧਿਕਾਰੀ ਹੋਵਾਂ?