Bible Versions
Bible Books

Luke 18:2 (AKJV) American King James Version

Versions

PAV   ਕਿ ਕਿਸੇ ਨਗਰ ਵਿੱਚ ਇੱਕ ਹਾਕਮ ਸੀ ਜਿਹ ਨੂੰ ਨਾ ਪਰਮੇਸ਼ੁਰ ਦਾ ਭੈ, ਨਾ ਮਨੁੱਖ ਦੀ ਪਰਵਾਹ ਸੀ
ERVPA   “ਇੱਕ ਵਾਰ, ਇੱਕ ਸ਼ਹਿਰ ਵਿੱਚ, ਇੱਕ ਨਿਆਂਕਾਰ ਸੀ ਜੋ ਪਰਮੇਸ਼ੁਰ ਤੋਂ ਨਹੀਂ ਡਰਦਾ ਸੀ ਅਤੇ ਨਾ ਹੀ ਲੋਕਾਂ ਵੱਲ ਧਿਆਨ ਦਿੰਦਾ ਸੀ ਕਿ ਉਹ ਉਸ ਬਾਰੇ ਕੀ ਸੋਚਦੇ ਹਨ।
IRVPA   ਕਿਸੇ ਨਗਰ ਵਿੱਚ ਇੱਕ ਹਾਕਮ ਰਹਿੰਦਾ ਸੀ, ਜਿਸ ਨੂੰ ਨਾ ਪਰਮੇਸ਼ੁਰ ਦਾ ਡਰ ਸੀ ਅਤੇ ਨਾ ਕਿਸੇ ਮਨੁੱਖ ਦੀ ਪਰਵਾਹ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us