Bible Versions
Bible Books

Luke 18:22 (AKJV) American King James Version

Versions

PAV   ਯਿਸੂ ਨੇ ਸੁਣ ਕੇ ਉਹ ਨੂੰ ਆਖਿਆ, ਅਜੇ ਤੇਰੇ ਵਿੱਚ ਇੱਕ ਗੱਲ ਦਾ ਘਾਟਾ ਹੈ। ਜੋ ਕੁਝ ਤੇਰਾ ਹੈ ਵੇਚ ਅਤੇ ਕੰਗਾਲਾਂ ਨੂੰ ਦੇ ਦੇਹ ਤਾਂ ਤੈਨੂੰ ਸੁਰਗ ਵਿੱਚ ਧਨ ਮਿਲੇਗਾ ਅਤੇ ਮੇਰੇ ਪਿੱਛੇ ਹੋ ਤੁਰ
ERVPA   ਜਦੋਂ ਯਿਸੂ ਨੇ ਇਹ ਸੁਣਿਆ ਤਾਂ ਉਸਨੇ ਆਗੂ ਨੂੰ ਆਖਿਆ, “ਅਜੇ ਵੀ ਇੱਕ ਚੀਜ ਹੈ ਜਿਸਦੀ ਤੇਰੇ ਵਿੱਚ ਘਾਟ ਹੈ। ਉਹ ਇਹ ਕਿ ਤੇਰੇ ਕੋਲ ਜਿੰਨੀ ਵੀ ਦੌਲਤ ਹੈ ਉਸਨੂੰ ਵੇਚਕੇ ਧਨ ਗਰੀਬਾਂ ਵਿੱਚ ਵੰਡ ਦੇ। ਤੈਨੂੰ ਸਵਰਗ ਵਿੱਚ ਤੇਰਾ ਖਜਾਨਾ ਮਿਲੇਗਾ। ਇਹ ਸਭ ਕਰਕੇ ਫਿਰ ਤੂੰ ਮੇਰੇ ਕੋਲ ਤੇ ਮੇਰੇ ਪਿਛੇ-ਪਿਛੇ ਚੱਲ।”
IRVPA   ਯਿਸੂ ਨੇ ਸੁਣ ਕੇ ਉਸ ਨੂੰ ਆਖਿਆ, ਅਜੇ ਤੇਰੇ ਵਿੱਚ ਇੱਕ ਗੱਲ ਦੀ ਕਮੀ ਹੈ। ਜੋ ਕੁਝ ਤੇਰਾ ਹੈ ਵੇਚ ਅਤੇ ਕੰਗਾਲਾਂ ਨੂੰ ਦੇ, ਤਾਂ ਤੈਨੂੰ ਸਵਰਗ ਵਿੱਚ ਧਨ ਮਿਲੇਗਾ ਅਤੇ ਕੇ ਮੇਰੇ ਪਿੱਛੇ ਹੋ ਤੁਰ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us