Versions
PAV ਪਰ ਓਸ ਆਖਿਆ ਕਿ ਜਿਹੜੀਆਂ ਗੱਲਾਂ ਮਨੁੱਖਾਂ ਤੋਂ ਅਣਹੋਣੀਆਂ ਹਨ ਓਹ ਪਰਮੇਸ਼ੁਰ ਤੋਂ ਹੋ ਸੱਕਦੀਆਂ ਹਨ
ERVPA ਯਿਸੂ ਨੇ ਆਖਿਆ, “ਜਿਹਡ਼ੀਆਂ ਗੱਲਾਂ ਮਨੁੱਖਾਂ ਲਈ ਅਣਹੋਣੀਆਂ ਹਨ, ਉਹ ਪਰਮੇਸ਼ੁਰ ਤੋਂ ਹੋ ਸਕਦੀਆਂ ਹਨ।”
IRVPA ਤਾਂ ਉਸ ਨੇ ਆਖਿਆ ਕਿ ਜਿਹੜੀਆਂ ਗੱਲਾਂ ਮਨੁੱਖਾਂ ਤੋਂ ਨਹੀਂ ਹੋ ਸਕਦੀਆਂ ਹਨ ਉਹ ਪਰਮੇਸ਼ੁਰ ਤੋਂ ਹੋ ਸਕਦੀਆਂ ਹਨ।