Versions
PAV ਤਾਂ ਉਸ ਨੇ ਉਨ੍ਹਾਂ ਨੂੰ ਕਿਹਾ, ਮੈਂ ਤੁਹਾਨੂੰ ਸਤ ਆਖਦਾ ਹਾਂ ਭਈ ਅਜਿਹਾ ਕੋਈ ਨਹੀਂ ਕਿ ਜਿਹ ਨੇ ਘਰ ਯਾ ਤੀਵੀਂ ਯਾ ਭਾਈਆਂ ਯਾ ਮਾਪਿਆਂ ਯਾ ਬਾਲ ਬੱਚਿਆਂ ਨੂੰ ਪਰਮੇਸ਼ੁਰ ਦੇ ਰਾਜ ਦੇ ਕਾਰਨ ਛੱਡਿਆ ਹੈ
ERVPA ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਉਹ ਹਰ ਕੋਈ, ਜਿਸਨੇ ਆਪਣੇ ਘਰ, ਪਤਨੀ, ਭਰਾਵਾਂ, ਮਾਪਿਆਂ, ਅਤੇ ਬਚਿਆਂ ਨੂੰ ਪਰਮੇਸ਼ੁਰ ਦੇ ਰਾਜ ਵਾਸਤੇ ਛਡਿਆ ਹੈ,
IRVPA ਤਦ ਯਿਸੂ ਨੇ ਉਨ੍ਹਾਂ ਨੂੰ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਅਜਿਹਾ ਕੋਈ ਨਹੀਂ ਕਿ ਜਿਸ ਨੇ ਘਰ, ਪਤਨੀ, ਭਰਾਵਾਂ, ਮਾਤਾ-ਪਿਤਾ ਬਾਲ ਬੱਚਿਆਂ ਨੂੰ ਪਰਮੇਸ਼ੁਰ ਦੇ ਰਾਜ ਦੇ ਲਈ ਛੱਡਿਆ ਹੈ,