Versions
PAV ਅਰ ਉਸੇ ਨਗਰ ਵਿੱਚ ਇੱਕ ਵਿਧਵਾ ਸੀ ਅਤੇ ਉਹ ਉਸ ਦੇ ਕੋਲ ਇਹ ਕਹਿੰਦੀ ਆਉਂਦੀ ਸੀ ਜੋ ਮੇਰੇ ਵੈਰੀ ਤੋਂ ਮੇਰਾ ਬਦਲਾ ਲੈ ਦਿਹ
ERVPA ਉਸੇ ਸ਼ਹਿਰ ਵਿੱਚ, ਇੱਕ ਔਰਤ ਰਹਿੰਦੀ ਸੀ ਜਿਸਦਾ ਪਤੀ ਮਰ ਚੁੱਕਾ ਸੀ। ਉਹ ਔਰਤ ਉਸ ਹਾਕਮ ਪਾਸ ਬਹੁਤ ਵਾਰ ਆਈ ਅਤੇ ਕਿਹਾ, ‘ਇੱਕ ਆਦਮੀ ਮੈਨੂੰ ਕਸ਼ਟ ਦਿੰਦਾ ਹੈ। ਕਿਰਪਾ ਕਰਕੇ ਮੈਨੂੰ ਨਿਆਂ ਦੇਵੋ!”
IRVPA ਅਤੇ ਉਸੇ ਨਗਰ ਵਿੱਚ ਇੱਕ ਵਿਧਵਾ ਰਹਿੰਦੀ ਸੀ ਜੋ ਉਸ ਦੇ ਕੋਲ ਇਹ ਕਹਿੰਦੀ ਆਉਂਦੀ ਸੀ ਕਿ ਮੇਰੇ ਵੈਰੀ ਤੋਂ ਮੇਰਾ ਬਦਲਾ ਲੈ ਦਿਹ।