Versions
PAV ਤਾਂ ਭੀ ਇਸ ਲਈ ਜੋ ਇਹ ਵਿਧਵਾ ਮੈਨੂੰ ਜਿੱਚ ਕਰਦੀ ਹੈ ਮੈਂ ਉਹ ਦਾ ਬਦਲਾ ਲੈ ਦਿਆਂਗਾ ਅਜਿਹਾ ਨਾ ਹੋਵੇ ਜੋ ਉਹ ਘੜੀ ਮੁੜੀ ਆਣ ਕੇ ਮੇਰਾ ਸਿਰ ਖਾਵੇ
ERVPA ਪਰ ਇਹ ਔਰਤ ਮੈਨੂੰ ਕਿੰਨਾ ਦੁਖ ਦਿੰਦੀ ਹੈ। ਜੇਕਰ ਇਹ ਜੋ ਚਾਹੁੰਦੀ ਹੈ ਮੈਂ ਇਸਨੂੰ ਦੇ ਦੇਵਾਂ ਤਾਂ ਇਹ ਮੈਨੂੰ ਇਕਲਿਆਂ ਛ੍ਛੱਡ ਜਾਵੇਗੀ ਤੇ ਜੇਕਰ ਮੈਂ ਉਸਦੀ ਸਮਸਿਆ ਹਲ੍ਲ ਨਾ ਕੀਤੀ, ਉਹ ਆਉਣਾ ਜਾਰੀ ਰੱਖੇਗੀ ਅਤੇ ਮੈਨੂੰ ਪਰੇਸ਼ਾਨ ਕਰਦੀ ਰਹੇਗੀ।”‘
IRVPA ਤਾਂ ਵੀ ਇਹ ਵਿਧਵਾ ਮੈਨੂੰ ਸ਼ਿਕਾਇਤ ਕਰਦੀ ਹੈ ਇਸ ਲਈ ਮੈਂ ਉਸ ਦਾ ਬਦਲਾ ਉਸ ਨੂੰ ਲੈ ਦਿਆਂਗਾ, ਇਹ ਨਾ ਹੋਵੇ ਜੋ ਉਹ ਵਾਰ-ਵਾਰ ਆ ਕੇ ਮੈਨੂੰ ਤੰਗ ਕਰੇ।