Versions
PAV ਮੈਂ ਤੁਹਾਨੂੰ ਆਖਦਾ ਹਾਂ ਜੋ ਉਹ ਸ਼ਤਾਬੀ ਉਨ੍ਹਾਂ ਦਾ ਬਦਲਾ ਲੈ ਦੇਵੇਗਾ। ਪਰ ਜਦ ਮਨੁੱਖ ਦਾ ਪੁੱਤ੍ਰ ਆਵੇਗਾ ਤਦ ਕੀ ਉਹ ਧਰਤੀ ਉੱਤੇ ਨਿਹਚਾ ਪਾਵੇਗਾॽ
ERVPA ਮੈਂ ਤੁਹਾਨੂੰ ਦੱਸਦਾ ਹਾਂ ਕਿ ਪਰਮੇਸ਼ੁਰ ਛੇਤੀ ਹੀ ਆਪਣੇ ਲੋਕਾਂ ਦੀ ਮਦਦ ਕਰੇਗਾ ਅਤੇ ਉਨ੍ਹਾਂ ਨੂੰ ਨਿਆਂ ਦੇਵੇਗਾ। ਪਰ ਜਦੋਂ ਮਨੁੱਖ ਦਾ ਪੁੱਤਰ ਆਵੇਗਾ, ਕੀ ਉਹ ਧਰਤੀ ਤੇ ਉਨ੍ਹਾਂ ਲੋਕਾਂ ਨੂੰ ਲੱਭੇਗਾ ਜਿਨ੍ਹਾਂ ਨੂੰ ਉਸ ਵਿੱਚ ਵਿਸ਼ਵਾਸ ਹੈ?”
IRVPA ਮੈਂ ਤੁਹਾਨੂੰ ਆਖਦਾ ਹਾਂ ਜੋ ਉਹ ਛੇਤੀ ਹੀ ਉਨ੍ਹਾਂ ਦਾ ਬਦਲਾ ਲਵੇਗਾ। ਪਰ ਜਦ ਮਨੁੱਖ ਦਾ ਪੁੱਤਰ ਆਵੇਗਾ ਤਦ ਕੀ ਉਹ ਧਰਤੀ ਉੱਤੇ ਵਿਸ਼ਵਾਸ ਪਾਵੇਗਾ?। PS