Versions
PAV ਉਸ ਨੇ ਕਈਆਂ ਨੂੰ ਜਿਹੜੇ ਆਪਣੇ ਉੱਤੇ ਭਰੋਸਾ ਰੱਖਦੇ ਸਨ ਭਈ ਅਸੀਂ ਧਰਮੀ ਹਾਂ ਅਤੇ ਹੋਰਨਾਂ ਨੂੰ ਤੁੱਛ ਜਾਣਦੇ ਸਨ ਇਹ ਦ੍ਰਿਸ਼ਟਾਂਤ ਵੀ ਦਿੱਤਾ
ERVPA ਉਥੇ ਕੁਝ ਲੋਕ ਸਨ ਜੋ ਆਪਣੇ-ਆਪ ਨੂੰ ਬਹੁਤ ਭਲਾ ਸਮਝਦੇ ਸਨ। ਉਹ ਬਾਕੀ ਲੋਕਾਂ ਨੂੰ ਆਪਣੇ ਨਾਲੋਂ ਹੀਣੇ ਮੰਨਦੇ ਸਨ। ਤਾਂ ਯਿਸੂ ਨੇ ਉਨ੍ਹਾਂ ਨੂੰ ਇਹ ਦ੍ਰਿਸ਼ਟਾਂਤ ਦਿੱਤਾ।
IRVPA {ਫ਼ਰੀਸੀ ਅਤੇ ਚੁੰਗੀ ਲੈਣ ਵਾਲੇ ਦਾ ਦ੍ਰਿਸ਼ਟਾਂਤ} PS ਉਸ ਨੇ ਬਹੁਤਿਆਂ ਨੂੰ ਜਿਹੜੇ ਆਪਣੇ ਉੱਤੇ ਭਰੋਸਾ ਰੱਖਦੇ ਸਨ ਕਿ ਅਸੀਂ ਧਰਮੀ ਹਾਂ ਅਤੇ ਦੂਸਰਿਆਂ ਨੂੰ ਤੁੱਛ ਜਾਣਦੇ ਸਨ, ਇਹ ਦ੍ਰਿਸ਼ਟਾਂਤ ਵੀ ਦਿੱਤਾ,