Versions
PAV ਮੈਂ ਤੁਹਾਨੂੰ ਆਖਦਾ ਹਾਂ ਭਈ ਜਿਸ ਕਿਸੇ ਕੋਲ ਕੁਝ ਹੈ ਉਹ ਨੂੰ ਦਿੱਤਾ ਜਾਵੇਗਾ ਪਰ ਉਸ ਤੋਂ ਜਿਹ ਦੇ ਕੋਲ ਨਹੀਂ ਉਸ ਕੋਲੋਂ ਜੋ ਉਸ ਦਾ ਹੈ ਸੋ ਵੀ ਲੈ ਲਿਆ ਜਾਵੇਗਾ
ERVPA ਫ਼ੇਰ ਰਾਜੇ ਨੇ ਆਖਿਆ, “ਮੈਂ ਤੁਹਾਨੂੰ ਦੱਸਦਾ ਹਾਂ ਕਿ ਹਰ ਉਸਨੂੰ ਜਿਸ ਕੋਲ ਹੈ, ਜ਼ਿਆਦਾ ਦਿੱਤਾ ਜਾਵੇਗਾ, ਪਰ ਹਰ ਕੋਈ ਜਿਸ ਕੋਲ ਨਹੀਂ ਹੈ ਜੋ ਉਸ ਕੋਲ ਹੈ ਉਹ ਵੀ ਲੈ ਲਿਆ ਜਾਵੇਗਾ।
IRVPA ਮੈਂ ਤੁਹਾਨੂੰ ਆਖਦਾ ਹਾਂ ਕਿ ਜਿਸ ਕਿਸੇ ਕੋਲ ਕੁਝ ਹੈ ਉਸ ਨੂੰ ਹੋਰ ਦਿੱਤਾ ਜਾਵੇਗਾ ਪਰ ਜਿਸ ਦੇ ਕੋਲ ਨਹੀਂ ਹੈ ਉਸ ਕੋਲੋਂ ਜੋ ਹੈ ਉਹ ਵੀ ਲੈ ਲਿਆ ਜਾਵੇਗਾ।