Bible Versions
Bible Books

Luke 19:3 (AKJV) American King James Version

Versions

PAV   ਅਤੇ ਉਸ ਨੇ ਯਿਸੂ ਨੂੰ ਵੇਖਣ ਦਾ ਜਤਨ ਕੀਤਾ ਭਈ ਉਹ ਕੌਣ ਹੈ ਪਰ ਭੀੜ ਦੇ ਕਾਰਨ ਵੇਖ ਨਾ ਸੱਕਿਆ ਕਿਉਂ ਜੋ ਉਹ ਕੱਦ ਦਾ ਮਧਰਾ ਹੈਸੀ
ERVPA   ਉਹ ਵੇਖਣਾ ਚਾਹੁੰਦਾ ਸੀ ਕਿ ਇਹ ਯਿਸੂ ਕੌਣ ਹੈ? ਹੋਰ ਵੀ ਬਡ਼ੇ ਲੋਕ ਉਥੇ ਸਨ ਜਿਹਡ਼ੇ ਕਿ ਉਸਨੂੰ ਵੇਖਣਾ ਚਾਹੁਦੇ ਸਨ। ਕਿਉਂਕਿ ਜ਼ਕ੍ਕੀ ਮਧਰਾ ਸੀ, ਉਹ ਭੀਡ਼ ਵਿੱਚ ਯਿਸੂ ਨੂੰ ਨਾ ਵੇਖ ਸਕਿਆ।
IRVPA   ਅਤੇ ਉਸ ਨੇ ਯਿਸੂ ਨੂੰ ਵੇਖਣ ਦਾ ਯਤਨ ਕੀਤਾ ਜੋ ਉਹ ਕੌਣ ਹੈ ਪਰ ਭੀੜ ਦੇ ਕਾਰਨ ਵੇਖ ਨਾ ਸਕਿਆ ਕਿਉਂ ਜੋ ਉਸ ਦਾ ਕੱਦ ਮਧਰਾ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us