Bible Versions
Bible Books

Luke 19:43 (AKJV) American King James Version

Versions

PAV   ਕਿਉਂਕਿ ਓਹ ਦਿਨ ਤੇਰੇ ਉੱਤੇ ਆਉਣਗੇ ਜਾਂ ਤੇਰੇ ਵੈਰੀ ਤੇਰੇ ਗਿਰਦੇ ਮੋਰਚਾ ਬੰਨ੍ਹਣਗੇ ਅਤੇ ਤੈਨੂੰ ਘੇਰ ਲੈਣਗੇ ਅਤੇ ਚੁਫੇਰਿਓਂ ਤੈਨੂੰ ਰੋਕਣਗੇ
ERVPA   ਇੱਕ ਸਮਾਂ ਆਵੇਗਾ ਜਦੋਂ ਤੇਰੇ ਵੈਰੀ ਤੇਰੇ ਦੁਆਲੇ ਮੋਰਚਾ ਬੰਨ੍ਹਣਗੇ ਅਤੇ ਤੈਨੂੰ ਸਾਰੇ ਪਾਸਿਓ ਘੇਰਾ ਪਾ ਲੈਣਗੇ ਅਤੇ ਦਬਾਉ ਪਾਉਣਗੇ।
IRVPA   ਕਿਉਂਕਿ ਉਹ ਦਿਨ ਤੇਰੇ ਉੱਤੇ ਆਉਣਗੇ ਜਦ ਤੇਰੇ ਵੈਰੀ ਤੇਰੇ ਵਿਰੁੱਧ ਮੋਰਚਾ ਬੰਨ੍ਹਣਗੇ ਅਤੇ ਤੈਨੂੰ ਘੇਰ ਲੈਣਗੇ ਅਤੇ ਚਾਰੋਂ ਪਾਸੋਂ ਤੈਨੂੰ ਦੱਬਣਗੇ,
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us