Versions
PAV ਉਹ ਹੈਕਲ ਵਿੱਚ ਵੜ ਕੇ ਉਨ੍ਹਾਂ ਨੂੰ ਜਿਹੜੇ ਵੇਚਦੇ ਸਨ ਕੱਢਣ ਲੱਗਾ
ERVPA ਯਿਸੂ ਮੰਦਰ ਦੇ ਖੇਤਰ ਵਿੱਚ ਗਿਆ। ਅਤੇ ਉਸਨੇ ਉਨ੍ਹਾਂ ਲੋਕਾਂ ਨੂੰ ਬਾਹਰ ਕੱਢਣਾ ਸ਼ੁਰੂ ਕੀਤਾ, ਜੋ ਅੰਦਰ ਚੀਜ਼ਾਂ ਵੇਚ ਰਹੇ ਸਨ।
IRVPA ਫਿਰ ਉਹ ਹੈਕਲ ਵਿੱਚ ਜਾ ਕੇ ਉਨ੍ਹਾਂ ਨੂੰ ਜਿਹੜੇ ਵੇਚਦੇ ਸਨ ਬਾਹਰ ਕੱਢਣ ਲੱਗਾ। PS