Bible Versions
Bible Books

Luke 1:17 (AKJV) American King James Version

Versions

PAV   ਉਹ ਉਸ ਦੇ ਅੱਗੇ ਅੱਗੇ ਏਲੀਯਾਹ ਦੇ ਆਤਮਾ ਅਰ ਬਲ ਨਾਲ ਚੱਲੇਗਾ ਜੋ ਪੇਵਾਂ ਦੇ ਦਿਲਾਂ ਨੂੰ ਬਾਲਕਾਂ ਦੀ ਵੱਲ ਅਤੇ ਬੇਮੁਖਾਂ ਨੂੰ ਧਰਮੀਆਂ ਦੀ ਬੁੱਧ ਦੀ ਵੱਲ ਮੋੜੇ ਭਈ ਪ੍ਰਭੁ ਦੇ ਸੁਧਾਰੀ ਹੋਈ ਕੌਮ ਨੂੰ ਤਿਆਰ ਕਰੇ
ERVPA   ਯੂਹੰਨਾ ਖੁਦ ਪ੍ਰਭੂ ਦੇ ਅੱਗੇ-ਅੱਗੇ ਚੱਲੇਗਾ। ਅਤੇ ਉਹ ਏਲੀਯਾਹ ਵਾਂਗ ਹੀ ਸ਼ਕਤੀਸ਼ਾਲੀ ਹੋਵੇਗਾ। ਉਸ ਕੋਲ ਉਹ ਆਤਮਾ ਹੋਵੇਗਾ ਜੋ ਏਲੀਯਾਹ ਕੋਲ ਸੀ। ਉਹ ਪਿਤਾ ਅਤੇ ਉਸਦੇ ਬਚਿਆਂ ਵਿੱਚਕਾਰ ਸ਼ਾਂਤੀ ਪੈਦਾ ਕਰੇਗਾ। ਜਿਹਡ਼ੇ ਪਰਮੇਸ਼ੁਰ ਦੀ ਪਾਲਣਾ ਨਹੀਂ ਕਰਦੇ ਉਹ ਉਨ੍ਹਾਂ ਦੀਆਂ ਸੋਚਾਂ ਨੂੰ ਧਰਮੀ ਲੋਕਾਂ ਦੀਆਂ ਸੋਚਾਂ ਵਿੱਚ ਬਦਲ ਦੇਵੇਗਾ, ਉਹ ਲੋਕਾਂ ਨੂੰ ਪ੍ਰਭੂ ਲਈ ਤਿਆਰ ਕਰੇਗਾ।”
IRVPA   ਉਹ ਉਨ੍ਹਾਂ ਦੇ ਅੱਗੇ-ਅੱਗੇ ਏਲੀਯਾਹ ਦੇ ਆਤਮਾ ਅਤੇ ਸਮਰੱਥਾ ਨਾਲ ਚੱਲੇਗਾ ਤਾਂ ਜੋ ਪਿਤਾਵਾਂ ਦੇ ਦਿਲਾਂ ਨੂੰ ਬੱਚਿਆਂ ਦੀ ਵੱਲ ਅਤੇ ਆਗਿਆ ਨਾ ਮੰਨਣ ਵਾਲਿਆ ਨੂੰ ਧਰਮੀਆਂ ਦੀ ਸਮਝ ਵੱਲ ਮੋੜੇ, ਜੋ ਪ੍ਰਭੂ ਦੇ ਯੋਗ ਕੌਮ ਨੂੰ ਤਿਆਰ ਕਰੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us