Bible Versions
Bible Books

Luke 1:22 (AKJV) American King James Version

Versions

PAV   ਫੇਰ ਜਾਂ ਉਹ ਬਾਹਰ ਆਇਆ ਤਾਂ ਉਨ੍ਹਾਂ ਨਾਲ ਬੋਲ ਨਾ ਸੱਕਿਆ ਅਤੇ ਉਨ੍ਹਾਂ ਮਾਲੂਮ ਕੀਤਾ ਜੋ ਉਹ ਨੇ ਹੈਕਲ ਵਿੱਚ ਕੋਈ ਪਰਤੱਖ ਰੋਇਆ ਵੇਖੀ ਹੈ ਅਰ ਉਹ ਉਨ੍ਹਾਂ ਨੂੰ ਸੈਨਤਾਂ ਮਾਰਦਾ ਸੀ ਅਤੇ ਗੂੰਗਾ ਰਹਿ ਗਿਆ
ERVPA   ਜਦੋਂ ਉਹ ਬਾਹਰ ਆਇਆ ਤਾਂ ਉਹ ਲੋਕਾਂ ਨਾਲ ਗੱਲ ਨਾ ਕਰ ਸਕਿਆ। ਉਸਨੇ ਮੰਦਰ ਵਿੱਚ ਕੋਈ ਦਰਸ਼ਨ ਵੇਖਿਆ ਸੀ, ਕਿਉਂਕਿ ਉਹ ਗੂੰਗਾ ਹੋ ਗਿਆ ਸੀ ਅਤੇ ਉਹ ਸਿਰਫ਼ ਲੋਕਾਂ ਨਾਲ ਇਸ਼ਾਰੇ ਹੀ ਕਰ ਸਕਿਆ।
IRVPA   ਪਰ ਜਦ ਉਹ ਬਾਹਰ ਆਇਆ ਤਾਂ ਉਨ੍ਹਾਂ ਨਾਲ ਬੋਲ ਨਾ ਸਕਿਆ ਅਤੇ ਉਨ੍ਹਾਂ ਜਾਣਿਆ ਜੋ ਉਸ ਨੇ ਹੈਕਲ ਵਿੱਚ ਕੋਈ ਦਰਸ਼ਣ ਵੇਖਿਆ ਹੈ ਅਤੇ ਉਹ ਉਨ੍ਹਾਂ ਨੂੰ ਇਸ਼ਾਰਿਆ ਨਾਲ ਦੱਸਦਾ ਸੀ ਅਤੇ ਗੂੰਗਾ ਹੋ ਗਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us