Bible Versions
Bible Books

Luke 1:35 (AKJV) American King James Version

Versions

PAV   ਦੂਤ ਨੇ ਉਸ ਨੂੰ ਉੱਤਰ ਦਿੱਤਾ ਕਿ ਪਵਿੱਤ੍ਰ ਆਤਮਾ ਤੇਰੇ ਉੱਪਰ ਆਵੇਗਾ ਅਰ ਅੱਤ ਮਹਾਨ ਦੀ ਕੁਦਰਤ ਤੇਰੇ ਉੱਤੇ ਛਾਇਆ ਕਰੇਗੀ ਇਸ ਕਰਕੇ ਜਿਹੜਾ ਜੰਮੇਗਾ ਉਹ ਪਵਿੱਤ੍ਰ ਅਤੇ ਪਰਮੇਸ਼ੁਰ ਦਾ ਪੁੱਤ੍ਰ ਕਹਾਵੇਗਾ
ERVPA   ਦੂਤ ਨੇ ਮਰਿਯਮ ਨੂੰ ਕਿਹਾ, “ਪਵਿੱਤਰ ਆਤਮਾ ਤੇਰੇ ਕੋਲ ਆਵੇਗਾ ਅਤੇ ਅੱਤ ਉਚ੍ਚ ਪਰਮੇਸ਼ੁਰ ਦੀ ਸ਼ਕਤੀ ਤੇਰੇ ਉੱਪਰ ਆਪਣੀ ਪਰਛਾਈ ਢਾਲੇਗੀ ਅਤੇ ਇਸ ਲਈ ਜਿਹਡ਼ਾ ਪਵਿੱਤਰ ਬਾਲਕ ਪੈਦਾ ਹੋਣ ਵਾਲਾ ਹੈ, ਪਰਮੇਸ਼ੁਰ ਦਾ ਪੁੱਤਰ ਕਹਾਵੇਗਾ।
IRVPA   ਦੂਤ ਨੇ ਉਸ ਨੂੰ ਉੱਤਰ ਦਿੱਤਾ ਕਿ ਪਵਿੱਤਰ ਆਤਮਾ ਤੇਰੇ ਉੱਪਰ ਆਵੇਗਾ ਅਤੇ ਅੱਤ ਮਹਾਨ ਦੀ ਸਮਰੱਥਾ ਤੇਰੇ ਉੱਤੇ ਛਾਇਆ ਕਰੇਗੀ, ਇਸ ਕਰਕੇ ਜਿਹੜਾ ਜਨਮ ਲਵੇਗਾ ਉਹ ਪਵਿੱਤਰ ਅਤੇ ਪਰਮੇਸ਼ੁਰ ਦਾ ਪੁੱਤਰ ਕਹਾਵੇਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us