Bible Versions
Bible Books

Luke 22:11 (AKJV) American King James Version

Versions

PAV   ਅਤੇ ਘਰ ਦੇ ਮਾਲਕ ਨੂੰ ਕਹਿਓ ਭਈ ਗੁਰੂ ਜੀ ਤੈਨੂੰ ਆਖਦਾ ਹੈ, ਉਹ ਉਤਾਰੇ ਦਾ ਥਾਂ ਕਿੱਥੇ ਹੈ ਜਿੱਥੇ ਮੈਂ ਆਪਣੇ ਚੇਲਿਆਂ ਸਣੇ ਪਸਾਹ ਖਾਵਾਂॽ
ERVPA   ਘਰ ਦੇ ਮਾਲਕ ਨੂੰ ਆਖਣਾ ਕਿ, ‘ਗੁਰੂ ਪੁਛਦਾ ਹੈ ‘ਉਹ ਕਮਰਾ ਕਿਥੇ ਹੈ ਜਿਥੇ ਉਹ ਤੇ ਉਸਦੇ ਚੇਲੇ ਪਸਾਹ ਦਾ ਭੋਜਨ ਖਾਣਗੇ?’
IRVPA   ਅਤੇ ਘਰ ਦੇ ਮਾਲਕ ਨੂੰ ਆਖਣਾ ਜੋ ਗੁਰੂ ਤੈਨੂੰ ਆਖਦਾ ਹੈ, ਉਸ ਦੇ ਠਹਿਰਣ ਦਾ ਸਥਾਨ ਕਿੱਥੇ ਹੈ, ਜਿੱਥੇ ਮੈਂ ਆਪਣੇ ਚੇਲਿਆਂ ਸਮੇਤ ਪਸਾਹ ਖਾਵਾਂ?
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us