Bible Versions
Bible Books

Luke 22:26 (AKJV) American King James Version

Versions

PAV   ਪਰ ਤੁਸੀਂ ਏਹੋ ਜੇਹੇ ਨਾ ਹੋਵੋ ਸਗੋਂ ਤੁਹਾਡੇ ਵਿੱਚ ਜਿਹੜਾ ਵੱਡਾ ਹੈ ਉਹ ਛੋਟੇ ਵਰਗਾ ਅਤੇ ਜਿਹੜਾ ਸਰਦਾਰ ਉਹ ਟਹਿਲੂ ਵਰਗਾ ਬਣੇ
ERVPA   “ਪਰ ਤੁਹਾਨੂੰ ਇਸ ਤਰ੍ਹਾਂ ਦੇ ਨਹੀਂ ਹੋਣਾ ਚਾਹੀਦਾ। ਇਸਦੀ ਜਗ੍ਹਾ ਤੁਹਾਡੇ ਵਿੱਚੋਂ ਮਹਾਨ ਆਦਮੀ ਨੂੰ ਸਭ ਤੋਂ ਛੋਟੇ ਵਰਗਾ ਬਣ ਜਾਣਾ ਚਾਹੀਦਾ ਹੈ। ਆਗੂਆਂ ਨੂੰ ਸੇਵਕਾਂ ਵਾਂਗ ਹੋਣਾ ਚਾਹੀਦਾ ਹੈ।
IRVPA   ਪਰ ਤੁਸੀਂ ਇਹੋ ਜਿਹੇ ਨਾ ਹੋਵੋ, ਸਗੋਂ ਤੁਹਾਡੇ ਵਿੱਚ ਜਿਹੜਾ ਵੱਡਾ ਹੈ ਉਹ ਛੋਟੇ ਵਰਗਾ ਅਤੇ ਜਿਹੜਾ ਸਰਦਾਰ ਹੈ ਉਹ ਸੇਵਕ ਵਰਗਾ ਬਣੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us