Versions
PAV ਜਿਵੇਂ ਮੇਰੇ ਪਿਤਾ ਨੇ ਮੇਰੇ ਲਈ ਇੱਕ ਰਾਜ ਠਹਿਰਾਇਆ ਹੈ ਤਿਵੇਂ ਮੈਂ ਤੁਹਾਡੇ ਲਈ ਇੱਕ ਰਾਜ ਠਹਿਰਾਉਂਦਾ ਹਾਂ
ERVPA ਜਿਵੇਂ ਕਿ ਮੇਰੇ ਪਿਤਾ ਨੇ ਮੈਨੂੰ ਇੱਕ ਰਾਜ ਦਿੱਤਾ ਹੈ, ਮੈਂ ਵੀ ਤੁਹਾਨੂੰ ਇੱਕ ਰਾਜ ਦੇਵਾਂਗਾ।
IRVPA ਜਿਸ ਤਰ੍ਹਾਂ ਮੇਰੇ ਪਿਤਾ ਨੇ ਮੇਰੇ ਲਈ ਇੱਕ ਰਾਜ ਠਹਿਰਾਇਆ ਹੈ, ਉਸੇ ਤਰ੍ਹਾਂ ਮੈਂ ਤੁਹਾਡੇ ਲਈ ਠਹਿਰਾਉਂਦਾ ਹਾਂ।