Bible Versions
Bible Books

Luke 22:36 (AKJV) American King James Version

Versions

PAV   ਤਦ ਉਸ ਨੇ ਉਨ੍ਹਾਂ ਨੂੰ ਕਿਹਾ, ਪਰ ਹੁਣ ਜਿਹ ਦੇ ਕੋਲ ਬਟੂਆ ਹੋਵੇ ਸੋ ਲਵੇ ਅਰ ਇਸੇ ਤਰਾਂ ਝੋਲਾ ਵੀ ਅਤੇ ਜਿਹ ਦੇ ਕੋਲ ਤਲਵਾਰ ਨਾ ਹੋਵੇ ਸੋ ਆਪਣਾ ਲੀੜਾ ਵੇਚ ਕੇ ਮੁੱਲ ਲਵੇ
ERVPA   ਯਿਸੂ ਨੇ ਉਨ੍ਹਾਂ ਨੂੰ ਕਿਹਾ, “ਪਰ ਹੁਣ, ਜੇਕਰ ਤੁਹਾਡੇ ਕੋਲ ਪੈਸੇ ਤੇ ਇੱਕ ਝੋਲਾ ਹੈ, ਉਨ੍ਹਾਂ ਨੂੰ ਆਪਣੇ ਨਾਲ ਲਵੋ। ਜੇਕਰ ਤੁਹਾਡੇ ਕੋਲ ਇੱਕ ਤਲਵਾਰ ਨਹੀਂ ਹੈ, ਤਾਂ ਆਪਣਾ ਕੁਡ਼ਤਾ ਵੇਚਕੇ ਇੱਕ ਖਰੀਦ ਲਵੋ।”
IRVPA   ਤਦ ਉਸ ਨੇ ਉਨ੍ਹਾਂ ਨੂੰ ਕਿਹਾ, ਪਰ ਹੁਣ ਜਿਸ ਦੇ ਕੋਲ ਬਟੂਆ ਹੋਵੇ, ਸੋ ਲਵੇ ਅਤੇ ਇਸੇ ਤਰ੍ਹਾਂ ਝੋਲਾ ਵੀ ਅਤੇ ਜਿਸ ਦੇ ਕੋਲ ਤਲਵਾਰ ਨਾ ਹੋਵੇ, ਸੋ ਆਪਣਾ ਬਸਤਰ ਵੇਚ ਕੇ ਮੁੱਲ ਲਵੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us