Versions
PAV ਪਰ ਯਿਸੂ ਨੇ ਅੱਗੋਂ ਆਖਿਆ, ਐਥੇਂ ਤੀਕੁਰ ਛੱਡ ਦਿਓ ਅਤੇ ਉਹ ਦਾ ਕੰਨ ਛੋਹ ਕੇ ਉਸ ਨੂੰ ਚੰਗਾ ਕੀਤਾ
ERVPA ਯਿਸੂ ਨੇ ਕਿਹਾ, “ਰੁਕੋ।” ਤਾਂ ਉਸਨੇ ਉਸ ਨੌਕਰ ਦੇ ਕੰਨ ਨੂੰ ਛੂਹਕੇ ਉਸਨੂੰ ਵੀ ਰਾਜੀ ਕਰ ਦਿੱਤਾ।
IRVPA ਪਰ ਯਿਸੂ ਨੇ ਅੱਗੋਂ ਆਖਿਆ, ਹੁਣ ਬਸ ਕਰੋ ਅਤੇ ਉਸ ਦਾ ਕੰਨ ਛੂਹ ਕੇ ਉਸ ਨੂੰ ਚੰਗਾ ਕੀਤਾ।