Versions
PAV ਜ਼ਰਾਕੁ ਪਿੱਛੋਂ ਕਿਸੇ ਹੋਰ ਨੇ ਉਹ ਨੂੰ ਵੇਖ ਕੇ ਕਿਹਾ, ਤੂੰ ਵੀ ਉਨ੍ਹਾਂ ਹੀ ਵਿੱਚੋਂ ਹੈਂ, ਪਰ ਪਤਰਸ ਨੇ ਆਖਿਆ, ਸ਼ਖ਼ਸ਼ਾ ਮੈਂ ਨਹੀਂ ਹਾਂ!
ERVPA ਕੁਝ ਦੇ ਬਾਦ ਇੱਕ ਹੋਰ ਆਦਮੀ ਨੇ ਪਤਰਸ ਵੱਲ ਵੇਖਿਆ ਅਤੇ ਕਿਹਾ, “ਤੂੰ ਵੀ ਉਨ੍ਹਾਂ ਵਿੱਚੋਂ ਇੱਕ ਹੈ।” ਪਰ ਪਤਰਸ ਨੇ ਆਖਿਆ, “ਹੇ ਮਨੁੱਖ। ਮੈਂ ਉਨ੍ਹਾਂ ਵਿੱਚੋਂ ਨਹੀਂ ਹਾਂ।”
IRVPA ਕੁਝ ਸਮੇਂ ਬਾਅਦ ਕਿਸੇ ਹੋਰ ਨੇ ਉਸ ਨੂੰ ਵੇਖ ਕੇ ਕਿਹਾ, ਤੂੰ ਵੀ ਉਨ੍ਹਾਂ ਹੀ ਵਿੱਚੋਂ ਹੈਂ, ਪਰ ਪਤਰਸ ਨੇ ਆਖਿਆ, ਹੇ ਭਾਈ ਮੈਂ ਨਹੀਂ ਹਾਂ!