Bible Versions
Bible Books

Luke 22:61 (AKJV) American King James Version

Versions

PAV   ਤਾਂ ਪ੍ਰਭੁ ਨੇ ਮੁੜ ਕੇ ਪਤਰਸ ਵੱਲ ਨਿਗਾਹ ਕੀਤੀ। ਤਦੋਂ ਪਤਰਸ ਨੂੰ ਪ੍ਰਭੁ ਦੀ ਗੱਲ ਚੇਤੇ ਆਈ ਜੋ ਉਸ ਨੇ ਉਹ ਨੂੰ ਕਹੀ ਸੀ ਭਈ ਅੱਜ ਕੁੱਕੜ ਦੇ ਬਾਂਗ ਦੇਣ ਤੋਂ ਅੱਗੇ ਤਿੰਨ ਵਾਰੀ ਤੂੰ ਮੇਰਾ ਇਨਕਾਰ ਕਰੇਂਗਾ
ERVPA   ਤਦ ਪ੍ਰਭੂ ਮੁਡ਼ਿਆ ਅਤੇ ਪਤਰਸ ਦੀਆਂ ਅੱਖਾਂ ਵੱਲ ਝਾਕਿਆ। ਪਤਰਸ ਨੂੰ ਯਾਦ ਆਇਆ ਕਿ ਪ੍ਰਭੂ ਨੇ ਕੀ ਆਖਿਆ ਸੀ, “ਕੁੱਕਡ਼ ਦੇ ਬਾਂਗ ਦੇਣ ਤੋਂ ਪਹਿਲਾਂ, ਤੂੰ ਤਿੰਨ ਵਾਰੀ ਇਹ ਆਖੇਂਗਾ ਕਿ ਤੂੰ ਮੈਨੂੰ ਨਹੀਂ ਜਾਣਦਾ।”
IRVPA   ਤਦ ਪ੍ਰਭੂ ਨੇ ਮੁੜ ਕੇ ਪਤਰਸ ਵੱਲ ਨਿਗਾਹ ਕੀਤੀ। ਤਦੋਂ ਪਤਰਸ ਨੂੰ ਪ੍ਰਭੂ ਦੀ ਗੱਲ ਯਾਦ ਆਈ ਜੋ ਉਸ ਨੇ ਉਹ ਨੂੰ ਆਖੀ ਸੀ, ਕਿ ਅੱਜ ਮੁਰਗੇ ਦੇ ਬਾਂਗ ਦੇਣ ਤੋਂ ਪਹਿਲਾ ਤਿੰਨ ਵਾਰੀ ਤੂੰ ਮੇਰਾ ਇਨਕਾਰ ਕਰੇਂਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us