Versions
PAV ਜੇ ਤੂੰ ਮਸੀਹ ਹੈਂ ਤਾਂ ਸਾਨੂੰ ਦੱਸ। ਤਦ ਉਸ ਨੇ ਉਨ੍ਹਾਂ ਨੂੰ ਕਿਹਾ, ਜੇ ਮੈਂ ਤੁਹਾਨੂੰ ਦੱਸਾਂ ਤੁਸੀਂ ਪਰਤੀਤ ਕਦੇ ਨਾ ਕਰੋਗੇ
ERVPA ਉਨ੍ਹਾਂ ਆਖਿਆ, “ਜੇਕਰ ਤੂੰ ਮਸੀਹ ਹੈ ਤਾਂ ਸਾਨੂੰ ਦੱਸ ਕਿ ਤੂੰ ਹੀ ਮਸੀਹ ਹੈ।” ਯਿਸੂ ਨੇ ਉਨ੍ਹਾਂ ਨੂੰ ਕਿਹਾ, “ਜੇਕਰ ਮੈਂ ਤੁਹਾਨੂੰ ਦੱਸ ਵੀ ਦੇਵਾਂ ਕਿ ਮੈਂ ਮਸੀਹ ਹਾਂ ਤਾਂ ਤੁਸੀਂ ਮੇਰੇ ਤੇ ਵਿਸ਼ਵਾਸ ਨਹੀਂ ਕਰੋਂਗੇ।
IRVPA ਜੇ ਤੂੰ ਮਸੀਹ ਹੈਂ ਤਾਂ ਸਾਨੂੰ ਦੱਸ। ਤਦ ਉਸ ਨੇ ਉਨ੍ਹਾਂ ਨੂੰ ਕਿਹਾ, ਜੇ ਮੈਂ ਤੁਹਾਨੂੰ ਦੱਸਾਂ ਤਾਂ ਤੁਸੀਂ ਕਦੀ ਵਿਸ਼ਵਾਸ ਨਾ ਕਰੋਗੇ।