Versions
PAV ਤਾਂ ਪਿਲਾਤੁਸ ਨੇ ਓਹਨਾਂ ਨੂੰ ਫੇਰ ਸਮਝਾਇਆ ਕਿਉੰ ਜੋ ਉਹ ਯਿਸੂ ਨੂੰ ਛੁਡਾਉਣਾ ਚਾਹੁੰਦਾ ਸੀ
ERVPA ਪਿਲਾਤੁਸ ਯਿਸੂ ਨੂੰ ਮੁਕਤ ਕਰਨਾ ਚਾਹੁੰਦਾ ਸੀ, ਇਸ ਲਈ ਲੋਕਾਂ ਉਸਨੇ ਲੋਕਾਂ ਨੂੰ ਯਿਸੂ ਦੀ ਰਿਹਾਈ ਵਾਸਤੇ ਇੱਕ ਵਾਰ ਫ਼ੇਰ ਬੇਨਤੀ ਕੀਤੀ।
IRVPA ਤਦ ਪਿਲਾਤੁਸ ਨੇ ਉਨ੍ਹਾਂ ਨੂੰ ਫਿਰ ਸਮਝਾਇਆ, ਕਿਉਂ ਜੋ ਉਹ ਯਿਸੂ ਨੂੰ ਛੱਡਣ ਦੀ ਇੱਛਾ ਰੱਖਦਾ ਸੀ।