Versions
PAV ਅਤੇ ਸਭ ਲੋਕ ਜਿਹੜੇ ਇਹ ਹਵਾਲ ਵੇਖਣ ਨੂੰ ਇਕੱਠੇ ਆਏ ਸਨ ਇਹ ਸਾਰੀ ਵਾਰਤਾ ਵੇਖ ਕੇ ਛਾਤੀਆਂ ਪਿੱਟਦੇ ਮੁੜੇ
ERVPA ਬਹੁਤ ਸਾਰੇ ਲੋਕ ਇਹ ਵੇਖਣ ਲਈ ਸ਼ਹਿਰ ਤੋਂ ਆਏ ਸਨ, ਅਤੇ ਜਦੋਂ ਉਨ੍ਹਾਂ ਨੇ ਇਹ ਵੇਖਿਆ, ਉਨ੍ਹਾਂ ਨੇ ਉਦਾਸੀ ਵਿੱਚ ਆਪਣੀਆਂ ਛਾਤੀਆਂ ਪਿਟ੍ਟੀਆਂ ਅਤੇ ਉਥੋਂ ਚਲੇ ਗਏ।
IRVPA ਅਤੇ ਸਭ ਲੋਕ ਜਿਹੜੇ ਇਹ ਦ੍ਰਿਸ਼ ਵੇਖਣ ਨੂੰ ਇਕੱਠੇ ਹੋਏ ਸਨ, ਇਹ ਸਾਰੀ ਘਟਨਾ ਵੇਖ ਕੇ ਛਾਤੀਆਂ ਪਿੱਟਦੇ ਮੁੜੇ।