Bible Versions
Bible Books

Luke 24:10 (AKJV) American King James Version

Versions

PAV   ਸੋ ਮਰਿਯਮ ਮਗਦਲੀਨੀ ਅਤੇ ਯੋਆਨਾ ਅਤੇ ਯਾਕੂਬ ਦੀ ਮਾਂ ਮਰਿਯਮ ਅਰ ਉਨ੍ਹਾਂ ਦੇ ਨਾਲ ਦੀਆਂ ਹੋਰ ਤੀਵੀਆਂ ਨੇ ਰਸੂਲਾਂ ਨੂੰ ਏਹ ਗੱਲਾਂ ਕਹੀਆਂ
ERVPA   ਇਹ ਔਰਤਾਂ ਮਰਿਯਮ ਮਗਦਲੀਨੀ, ਯੋਆਨਾ ਅਤੇ ਯਾਕੂਬ ਦੀ ਮਾਂ ਅਤੇ ਕੁਝ ਹੋਰ ਔਰਤਾਂ ਸਨ। ਉਨ੍ਹਾਂ ਨੇ ਇਹ ਗੱਲਾਂ ਰਸੂਲਾਂ ਨੂੰ ਕਹੀਆਂ।
IRVPA   ਸੋ ਮਰਿਯਮ ਮਗਦਲੀਨੀ ਅਤੇ ਯੋਆਨਾ ਅਤੇ ਯਾਕੂਬ ਦੀ ਮਾਂ ਮਰਿਯਮ ਅਤੇ ਉਨ੍ਹਾਂ ਦੇ ਨਾਲ ਦੀਆਂ ਹੋਰ ਔਰਤਾਂ ਨੇ ਰਸੂਲਾਂ ਨੂੰ ਇਹ ਗੱਲਾਂ ਦੱਸੀਆਂ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us