Bible Versions
Bible Books

Luke 24:19 (AKJV) American King James Version

Versions

PAV   ਉਸ ਨੇ ਉਨ੍ਹਾਂ ਨੂੰ ਕਿਹਾ, ਕਿਹੜੀਆਂ ਵਾਰਤਾਂॽ ਤਾਂ ਉਨ੍ਹਾਂ ਉਸ ਨੂੰ ਆਖਿਆ, ਯਿਸੂ ਨਾਸਰੀ ਦੇ ਵਿਖੇ ਜਿਹੜਾ ਨਬੀ ਅਰ ਨਾਲੇ ਪਰਮੇਸ਼ੁਰ ਅਤੇ ਸਾਰੇ ਲੋਕਾਂ ਦੇ ਅੱਗੇ ਕਰਨੀ ਅਤੇ ਬਚਨ ਵਿੱਚ ਸਮਰਥ ਸੀ
ERVPA   ਯਿਸੂ ਨੇ ਉਨ੍ਹਾਂ ਨੂੰ ਪੁੱਛਿਆ, “ਤੁਸੀਂ ਕਿਸ ਬਾਰੇ ਗੱਲ ਕਰ ਰਹੇ ਹੋ?” ਉਨ੍ਹਾਂ ਨੇ ਉਸਨੂੰ ਕਿਹਾ, “ਇਹ ਨਾਸਰਤ ਦੇ ਯਿਸੂ ਬਾਰੇ ਹੈ। ਉਹ ਪਰਮੇਸ਼ੁਰ ਅਤੇ ਲੋਕਾਂ ਲਈ ਇੱਕ ਮਹਾਨ ਨਬੀ ਸੀ। ਇਹ ਉਸਨੇ ਸ਼ਕਤੀਸ਼ਾਲੀ ਬਚਨਾਂ ਅਤੇ ਕਰਨੀਆ ਦੁਆਰਾ ਸਾਬਤ ਕਰ ਦਿੱਤਾ।
IRVPA   ਉਸ ਨੇ ਉਨ੍ਹਾਂ ਨੂੰ ਕਿਹਾ, ਕਿਹੜੀਆਂ ਘਟਨਾਵਾਂ? ਤਾਂ ਉਨ੍ਹਾਂ ਨੇ ਉਸ ਨੂੰ ਆਖਿਆ, ਯਿਸੂ ਨਾਸਰੀ ਦੇ ਬਾਰੇ, ਜਿਹੜਾ ਸਾਰੇ ਲੋਕਾਂ ਦੇ ਅੱਗੇ ਕਰਨੀ ਅਤੇ ਬਚਨ ਵਿੱਚ ਸਮਰੱਥੀ ਅਤੇ ਪਰਮੇਸ਼ੁਰ ਦਾ ਨਬੀ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us