Bible Versions
Bible Books

Luke 24:23 (AKJV) American King James Version

Versions

PAV   ਅਤੇ ਜਾਂ ਉਹ ਦੀ ਲੋਥ ਨਾ ਪਾਈ ਤਾਂ ਇਹ ਆਖਦੀਆਂ ਆਈਆਂ ਜੋ ਸਾਨੂੰ ਦੂਤਾਂ ਦਾ ਦਰਸ਼ਣ ਭੀ ਹੋਇਆ ਜਿਨ੍ਹਾਂ ਆਖਿਆ ਭਈ ਉਹ ਜੀਉਂਦਾ ਹੈ!
ERVPA   ਅੱਜ ਸਵੇਰ ਵੇਲੇ ਇਹ ਔਰਤਾਂ ਯਿਸੂ ਦੀ ਕਬਰ ਵੱਲ ਗਈਆਂ। ਪਰ ਉਸਦਾ ਸ਼ਰੀਰ ਉਸ ਵਿੱਚ ਨਾ ਲਭਿਆ। ਉਹ ਆਈਆਂ ਅਤੇ ਸਾਨੂੰ ਕਿਹਾ ਕਿ ਉਨ੍ਹਾਂ ਨੇ ਇੱਕ ਦਰਸ਼ਨ ਵੇਖਿਆ ਹੈ ਅਤੇ ਦਰਸ਼ਨ ਵਿੱਚ ਦੂਤਾਂ ਨੇ ਉਨ੍ਹਾਂ ਨੂੰ ਕਿਹਾ ਕਿ ਯਿਸੂ ਜਿਉਂਦਾ ਹੈ।
IRVPA   ਅਤੇ ਜਦ ਉਸ ਦੀ ਲੋਥ ਨਾ ਪਾਈ ਤਾਂ ਇਹ ਆਖਦੀਆਂ ਆਈਆਂ ਜੋ ਸਾਨੂੰ ਦੂਤਾਂ ਦਾ ਦਰਸ਼ਣ ਵੀ ਹੋਇਆ, ਜਿਨ੍ਹਾਂ ਨੇ ਆਖਿਆ ਕਿ ਉਹ ਜਿਉਂਦਾ ਹੈ!
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us