Bible Versions
Bible Books

Luke 24:30 (AKJV) American King James Version

Versions

PAV   ਇਉਂ ਹੋਇਆ ਕਿ ਜਾਂ ਉਹ ਉਨ੍ਹਾਂ ਦੇ ਨਾਲ ਪਰਸ਼ਾਦ ਛੱਕਣ ਨੂੰ ਬੈਠਾ ਤਾਂ ਉਸ ਨੇ ਰੋਟੀ ਲੈ ਕੇ ਬਰਕਤ ਦਿੱਤੀ ਅਤੇ ਤੋੜ ਕੇ ਉਨ੍ਹਾਂ ਨੂੰ ਫੜਾਈ
ERVPA   ਤਦ ਯਿਸੂ ਉਨ੍ਹਾਂ ਨਾਲ ਰੋਟੀ ਖਾਣ ਲਈ ਬੈਠ ਗਿਆ ਅਤੇ ਉਸਨੇ ਰੋਟੀ ਹੱਥ ਵਿੱਚ ਫ਼ਡ਼ਕੇ ਸ਼ੁਕਰਾਨਾ ਕੀਤਾ। ਫ਼ੇਰ ਉਸਨੇ ਰੋਟੀ ਤੋਡ਼ੀ ਅਤੇ ਉਨ੍ਹਾਂ ਨੂੰ ਦੇ ਦਿੱਤੀ।
IRVPA   ਇਸ ਤਰ੍ਹਾਂ ਹੋਇਆ ਕਿ ਜਦ ਉਹ ਉਨ੍ਹਾਂ ਦੇ ਨਾਲ ਭੋਜਨ ਖਾਣ ਨੂੰ ਬੈਠਾ ਤਾਂ ਉਸ ਨੇ ਰੋਟੀ ਲੈ ਕੇ ਬਰਕਤ ਦਿੱਤੀ ਅਤੇ ਤੋੜ ਕੇ ਉਨ੍ਹਾਂ ਨੂੰ ਫੜ੍ਹਾਈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us