Versions
PAV ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਕਾਹਨੂੰ ਘਬਰਾਉਂਦੇ ਹੋ ਅਤੇ ਤੁਹਾਡੇ ਮਨਾਂ ਵਿੱਚ ਚਿੰਤਾਂ ਕਿਉਂ ਉਪਜੀਆਂ ਹਨॽ
ERVPA ਪਰ ਯਿਸੂ ਨੇ ਕਿਹਾ, “ਤੁਸੀਂ ਜੋ ਵੇਖ ਰਹੇ ਹੋ ਉਸਤੇ ਸ਼ੰਕਾ ਕਿਉਂ ਕਰ ਰਹੇ ਹੋ?
IRVPA ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਕਿਉਂ ਘਬਰਾਉਂਦੇ ਹੋ ਅਤੇ ਤੁਹਾਡੇ ਮਨਾਂ ਵਿੱਚ ਸ਼ੱਕ ਕਿਉਂ ਆ ਰਿਹਾ ਹੈ?