Bible Versions
Bible Books

Luke 2:36 (AKJV) American King James Version

Versions

PAV   ਅਤੇ ਅਸ਼ੇਰ ਦੇ ਘਰਾਣੇ ਵਿੱਚੋਂ ਆੱਨਾ ਨਾਉਂ ਦੀ ਇੱਕ ਨਬੀਆ ਫ਼ਨੂਏਲ ਦੀ ਧੀ ਸੀ ।ਉਹ ਵੱਡੀ ਉਮਰ ਦੀ ਸੀ। ਉਸ ਨੇ ਆਪਣੇ ਕੁਆਰਪੁਣੇ ਤੋਂ ਸੱਤ ਵਰਹੇ ਭਰਥਾ ਨਾਲ ਨਿਰਵਾਹ ਕੀਤਾ ਸੀ
ERVPA   ਅਨ੍ਨਾ ਨਾਉਂ ਦੀ ਇੱਕ ਨਬੀਆ ਸੀ, ਅਤੇ ਉਹ ਅਸ਼ੇਰ ਦੇ ਘਰਾਣੇ ਵਿੱਚੋਂ ਫ਼ਨੂਏਲ ਦੀ ਧੀ ਸੀ। ਉਹ ਬਡ਼ੀ ਬਜ਼ੁਰਗ ਸੀ।
IRVPA   {ਆੱਨਾ ਦੀ ਗਵਾਹੀ} PS ਅਤੇ ਅਸ਼ੇਰ ਦੇ ਘਰਾਣੇ ਵਿੱਚੋਂ ਆੱਨਾ ਨਾਮ ਦੀ ਇੱਕ ਨਬੀਆ ਫ਼ਨੂਏਲ ਦੀ ਧੀ ਸੀ। ਉਹ ਬਜ਼ੁਰਗ ਸੀ ਅਤੇ ਆਪਣੇ ਵਿਆਹ ਹੋਣ ਤੋਂ ਬਾਅਦ ਸੱਤ ਸਾਲਾਂ ਤੱਕ ਹੀ ਆਪਣੇ ਪਤੀ ਨਾਲ ਰਹਿ ਸਕੀ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us