Bible Versions
Bible Books

Luke 3:15 (AKJV) American King James Version

Versions

PAV   ਜਾਂ ਲੋਕ ਉਡੀਕਦੇ ਸਨ ਅਤੇ ਸੱਭੋ ਆਪਣੇ ਮਨ ਵਿੱਚ ਯੂਹੰਨਾ ਦੇ ਵਿਖੇ ਵਿਚਾਰ ਕਰਦੇ ਸਨ ਭਈ ਕਿਤੇ ਇਹੋ ਮਸੀਹ ਨਾ ਹੋਵੇ?
ERVPA   ਸਭ ਲੋਕ ਮਸੀਹ ਨੂੰ ਉਡੀਕ ਰਹੇ ਸਨ ਅਤੇ ਸਭ ਆਪਣੇ ਮਨਾਂ ਵਿੱਚ ਯੂਹੰਨਾ ਬਾਰੇ ਇਹ ਵਿਚਾਰ ਕਰ ਰਹੇ ਸਨ ਕਿ “ਹੋ ਸਕਦਾ ਉਹ ਖੁਦ ਮਸੀਹ ਹੋਵੇ।”
IRVPA   ਜਦ ਲੋਕ ਮਸੀਹ ਦੇ ਆਉਣ ਦੀ ਉਡੀਕ ਵਿੱਚ ਸਨ ਅਤੇ ਸਾਰੇ ਆਪਣੇ ਮਨ ਵਿੱਚ ਯੂਹੰਨਾ ਦੇ ਬਾਰੇ ਵਿਚਾਰ ਕਰਦੇ ਸਨ ਕਿ ਕਿਤੇ ਇਹੋ ਤਾਂ ਮਸੀਹ ਨਹੀਂ ਹੈ?
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us