Bible Versions
Bible Books

Luke 4:18 (AKJV) American King James Version

Versions

PAV   ਪ੍ਰਭੁ ਦਾ ਆਤਮਾ ਮੇਰੇ ਉੱਤੇ ਹੈ, ਇਸ ਲਈ ਜੋ ਉਹ ਨੇ ਮੈਨੂੰ ਮਸਹ ਕੀਤਾ ਭਈ ਗਰੀਬਾਂ ਨੂੰ ਖੁਸ਼ ਖਬਰੀ ਸੁਣਾਵਾਂ। ਓਸ ਮੈਨੂੰ ਘੱਲਿਆ ਹੈ ਕਿ ਬੰਧੂਆਂ ਨੂੰ ਛੁੱਟਣ ਅਤੇ ਅੰਨ੍ਹਿਆਂ ਨੂੰ ਵੇਖਣ ਦਾ ਪਰਚਾਰ ਕਰਾਂ, ਤੇ ਕੁਚਲਿਆਂ ਹੋਇਆਂ ਨੂੰ ਛੁਡਾਵਾਂ,
ERVPA   “ਪ੍ਰਭੂ ਦਾ ਆਤਮਾ ਮੇਰੇ ਨਾਲ ਹੈ। ਉਸਨੇ ਮੈਨੂੰ ਗਰੀਬਾਂ ਨੂੰ ਖੁਸ਼-ਖਬਰੀ ਦੇਣ ਲਈ ਮਸਹ ਕੀਤਾ ਹੈ। ਉਸਨੇ ਮੈਨੂੰ ਕੈਦੀਆਂ ਨੂੰ ਇਹ ਐਲਾਨ ਕਰਨ ਲਈ ਭੇਜਿਆ ਕਿ ਉਹ ਮੁਕਤ ਹਨ ਅਤੇ ਅੰਨ੍ਹਿਆਂ ਨੂੰ ਕਿ ਉਹ ਦ੍ਰਿਸ਼ਟੀ ਵਾਪਸ ਪ੍ਰਾਪਤ ਕਰਣਗੇ ਅਤੇ ਸਤਾਏ ਹੋਇਆਂ ਨੂੰ ਅਤਿਆਚਾਰੀਆਂ ਤੋਂ ਮੁਕਤ ਕਰਾਉਣ ਲਈ,
IRVPA   ਪ੍ਰਭੂ ਯਹੋਵਾਹ ਦਾ ਆਤਮਾ ਮੇਰੇ ਉੱਤੇ ਹੈ,
ਕਿਉਂ ਜੋ ਉਸ ਨੇ ਮੈਨੂੰ ਮਸਹ ਕੀਤਾ
ਤਾਂ ਜੋ ਗਰੀਬਾਂ ਨੂੰ ਖੁਸ਼ਖਬਰੀ ਸੁਣਾਵਾਂ।
ਉਸ ਨੇ ਮੈਨੂੰ ਇਸ ਲਈ ਭੇਜਿਆ ਹੈ ਕਿ ਬੰਦੀਆਂ ਨੂੰ ਛੁਟਕਾਰੇ ਦਾ
ਅਤੇ ਅੰਨ੍ਹਿਆਂ ਨੂੰ ਵੇਖਣ ਦਾ ਪਰਚਾਰ ਕਰਾਂ
ਅਤੇ ਦੱਬੇ-ਕੁਚਲੇ ਹੋਇਆਂ ਨੂੰ ਛੁਡਾਵਾਂ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us