Bible Versions
Bible Books

Luke 4:22 (AKJV) American King James Version

Versions

PAV   ਅਤੇ ਸਭਨਾਂ ਨੇ ਉਸ ਉੱਤੇ ਸਾਖੀ ਦਿੱਤੀ ਅਤੇ ਉਨ੍ਹਾਂ ਕਿਰਪਾ ਦੀਆਂ ਗੱਲਾਂ ਤੋਂ ਜੋ ਉਹ ਦੇ ਮੂਹੋਂ ਨਿੱਕਲਦੀਆਂ ਸਨ ਹੈਰਾਨ ਹੋ ਕੇ ਕਿਹਾ, ਭਲਾ, ਇਹ ਯੂਸੁਫ਼ ਦਾ ਪੁੱਤ੍ਰ ਨਹੀਂ?
ERVPA   ਸਭ ਲੋਕ ਉਸਦੀ ਉਸਤਤਿ ਕਰ ਰਹੇ ਸਨ। ਉਸਦੇ ਮੂਹੋਂ ਕਿਰਪਾ ਦੇ ਸ਼ਬਦ ਸੁਣਕੇ ਸਭ ਲੋਕ ਹੈਰਾਨ ਸਨ। ਉਨ੍ਹਾਂ ਨੇ ਕਿਹਾ, “ਉਹ ਇਹੋ ਜਿਹੀਆਂ ਗੱਲਾਂ, ਕਿਵੇਂ ਬੋਲ ਸਕਦਾ ਹੈ? ਕੀ ਭਲਾ ਇਹ ਯੂਸੁਫ਼ ਦਾ ਪੁੱਤਰ ਨਹੀਂ?”
IRVPA   ਅਤੇ ਸਭ ਲੋਕਾਂ ਨੇ ਉਸ ਬਾਰੇ ਗਵਾਹੀ ਦਿੱਤੀ ਅਤੇ ਕਿਰਪਾ ਦੀਆਂ ਉਹਨਾਂ ਗੱਲਾਂ ਤੋਂ ਜੋ ਉਸ ਦੇ ਮੂੰਹੋਂ ਨਿੱਕਲਦੀਆਂ ਸਨ ਹੈਰਾਨ ਹੋ ਕੇ ਆਖਿਆ, ਕੀ ਇਹ ਯੂਸੁਫ਼ ਦਾ ਪੁੱਤਰ ਨਹੀਂ?
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us