Bible Versions
Bible Books

Luke 6:10 (AKJV) American King James Version

Versions

PAV   ਤਾਂ ਉਸ ਨੇ ਉਨ੍ਹਾਂ ਸਭਨਾਂ ਵੱਲ ਚੁਫੇਰੇ ਵੇਖ ਕੇ ਉਹ ਨੂੰ ਆਖਿਆ, ਆਪਣਾ ਹੱਥ ਲੰਮਾ ਕਰ। ਤਾਂ ਉਹ ਨੇ ਕਰ ਦਿੱਤਾ ਅਤੇ ਉਹ ਦਾ ਹੱਥ ਮੁੜ ਚੰਗਾ ਹੋ ਗਿਆ
ERVPA   ਯਿਸੂ ਦੇ ਆਲੇ-ਦੁਆਲੇ ਉਨ੍ਹਾਂ ਸਾਰਿਆਂ ਲੋਕਾਂ ਨੂੰ ਵੇਖਿਆ ਅਤੇ ਬਿਮਾਰ ਆਦਮੀ ਨੂੰ ਆਖਿਆ, “ਮੈਨੂੰ ਆਪਣਾ ਹੱਥ ਵਿਖਾ।” ਜਦ ਉਸ ਅਧਰੰਗੀ ਮਨੁੱਖ ਨੇ ਆਪਣਾ ਹੱਥ ਵਿਖਾਉਣ ਲਈ ਬਾਹਰ ਕਢਿਆ ਤਾਂ ਉਹ ਬਿਲਕੁਲ ਠੀਕ ਸੀ।
IRVPA   ਤਦ ਯਿਸੂ ਨੇ ਉਨ੍ਹਾਂ ਸਭਨਾਂ ਵੱਲ ਚਾਰੋਂ ਪਾਸੇ ਵੇਖ ਕੇ ਆਖਿਆ, “ਆਪਣਾ ਹੱਥ ਵਧਾ”। ਤਦ ਉਸ ਨੇ ਆਪਣਾ ਹੱਥ ਵਧਾਇਆ ਅਤੇ ਉਸ ਦਾ ਹੱਥ ਚੰਗਾ ਹੋ ਗਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us