Bible Versions
Bible Books

Luke 6:13 (AKJV) American King James Version

Versions

PAV   ਅਤੇ ਜਾਂ ਦਿਨ ਚੜ੍ਹਿਆ ਤਾਂ ਉਸ ਨੇ ਆਪਣਿਆਂ ਚੇਲਿਆਂ ਨੂੰ ਕੋਲ ਸੱਦਿਆ ਅਤੇ ਉਨ੍ਹਾਂ ਵਿੱਚੋਂ ਬਾਰਾਂ ਨੂੰ ਚੁਣ ਕੇ ਉਨ੍ਹਾਂ ਦਾ ਨਾਉਂ ਰਸੂਲ ਵੀ ਰੱਖਿਆ ਅਰਥਾਤ
ERVPA   ਅਗਲੀ ਸਵੇਰ ਉਸਨੇ ਆਪਣੇ ਚੇਲਿਆਂ ਨੂੰ ਬੁਲਾਇਆ ਅਤੇ ਉਨ੍ਹਾਂ ਵਿੱਚੋਂ ਬਾਰ੍ਹਾਂ ਨੂੰ ਚੁਣਿਆ ਅਤੇ ਉਨ੍ਹਾਂ ਨੂੰ “ਰਸੂਲ” ਆਖਿਆ।
IRVPA   ਅਤੇ ਜਦ ਦਿਨ ਚੜ੍ਹਿਆ ਤਾਂ ਉਸ ਨੇ ਆਪਣਿਆਂ ਚੇਲਿਆਂ ਨੂੰ ਕੋਲ ਬੁਲਾਇਆ ਅਤੇ ਉਨ੍ਹਾਂ ਵਿੱਚੋਂ ਬਾਰਾਂ ਨੂੰ ਚੁਣ ਕੇ ਉਨ੍ਹਾਂ ਨੂੰ ਰਸੂਲ ਕਹਿ ਕੇ ਸੱਦਿਆ ਅਰਥਾਤ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us