Bible Versions
Bible Books

Luke 6:32 (AKJV) American King James Version

Versions

PAV   ਜੇ ਤੁਸੀਂ ਉਨ੍ਹਾਂ ਨਾਲ ਪਿਆਰ ਕਰੋ ਜਿਹੜੇ ਤੁਹਾਡੇ ਨਾਲ ਪਿਆਰ ਕਰਦੇ ਹਨ ਤਾਂ ਤੁਹਾਡਾ ਕੀ ਹਸਾਨ ਹੈ ਕਿਉਂ ਜੋ ਪਾਪੀ ਲੋਕ ਵੀ ਆਪਣਿਆਂ ਪਿਆਰ ਕਰਨ ਵਾਲਿਆਂ ਨਾਲ ਪਿਆਰ ਕਰਦੇ ਹਨ?
ERVPA   ਜੇਕਰ ਤੁਸੀਂ ਕੇਵਲ ਉਨ੍ਹਾਂ ਨੂੰ ਹੀ ਪਿਆਰ ਕਰੋਂਗੇ, ਜੋ ਤੁਹਾਨੂੰ ਪਿਆਰ ਕਰਦੇ ਹਨ, ਤਾਂ ਤੁਸੀਂ ਪਰਮੇਸ਼ੁਰ ਵੱਲੋਂ ਕਿਹਡ਼ੀ ਉਸਤਤਿ ਦੀ ਆਸ ਰੱਖ ਸਕਦੇ ਹੋ? ਕਿਉਂਕਿ ਇੰਝ ਤਾਂ ਪਾਪੀ ਲੋਕ ਵੀ ਆਪਣੇ ਪਿਆਰ ਕਰਨ ਵਾਲਿਆਂ ਨਾਲ ਪਿਆਰ ਕਰਦੇ ਹਨ।
IRVPA   ਜੇ ਤੁਸੀਂ ਉਨ੍ਹਾਂ ਨਾਲ ਹੀ ਪਿਆਰ ਕਰੋ ਜਿਹੜੇ ਤੁਹਾਡੇ ਨਾਲ ਪਿਆਰ ਕਰਦੇ ਹਨ ਤਾਂ ਤੁਹਾਡੀ ਕੀ ਵਡਿਆਈ, ਕਿਉਂ ਜੋ ਪਾਪੀ ਲੋਕ ਵੀ ਆਪਣੇ ਪਿਆਰ ਕਰਨ ਵਾਲਿਆਂ ਨਾਲ ਪਿਆਰ ਕਰਦੇ ਹਨ?
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us