Bible Versions
Bible Books

Luke 6:42 (AKJV) American King James Version

Versions

PAV   ਯਾ ਕਿੱਕੁਰ ਤੂੰ ਆਪਣੇ ਭਾਈ ਨੂੰ ਆਖ ਸੱਕਦਾ ਹੈਂ,ਭਾਈ ਲਿਆ! ਉਸ ਕੱਖ ਨੂੰ ਜੋ ਤੇਰੀ ਅੱਖ ਵਿੱਚ ਹੈ ਕੱਢ ਸੁੱਟਾਂ? ਪਰ ਤੂੰ ਉਸ ਸ਼ਤੀਰ ਨੂੰ ਜਿਹੜਾ ਤੇਰੀ ਆਪਣੀ ਅੱਖ ਵਿੱਚ ਹੈ ਨਹੀਂ ਵੇਖਦਾ ਹੇ ਕਪਟੀ, ਪਹਿਲਾ ਉਸ ਸ਼ਤੀਰ ਨੂੰ ਆਪਣੀ ਅੱਖੋਂ ਕੱਢ ਤਾਂ ਅੱਛੀ ਤਰਾਂ ਵੇਖ ਕੇ ਤੂੰ ਉਸ ਕੱਖ ਨੂੰ ਜੋ ਤੇਰੇ ਭਾਈ ਦੀ ਅੱਖ ਵਿੱਚ ਹੈ ਕੱਢ ਸੱਕੇਗਾ
ERVPA   ਤੁਸੀਂ ਆਪਣੇ ਭਰਾ ਨੂੰ ਕਿਵੇਂ ਆਖ ਸਕਦੇ ਹੋਂ, ‘ਵੀਰ, ਮੈਨੂੰ ਤੇਰੀ ਅਖ੍ਖ ਚੋਂ ਕਖ ਦਾ ਕਣ ਕਢ੍ਢ ਲੈਣਦੇ’ ਜਦੋਂ ਕਿ ਤੁਸੀਂ ਉਹ ਸ਼ਤੀਰ ਨਹੀਂ ਵੇਖਦੇ ਜੋ ਤੁਹਾਡੀ ਆਪਣੀ ਅਖ੍ਖ ਵਿੱਚ ਹੈ। ਹੇ ਕਪਟੀਓ, ਪਹਿਲਾਂ ਆਪਣੀ ਅਖ੍ਖ ਵਿੱਚੋਂ ਸ਼ਤੀਰ ਨੂੰ ਕਢ੍ਢੋ ਤਾਂ ਹੀ ਤੁਸੀਂ ਆਪਣੇ ਭਰਾ ਦੀ ਅਖ੍ਖ ਵਿੱਚ ਉਸ ਕਖ ਦੇ ਕਣ ਨੂੰ ਕੱਢਣ ਲਈ ਠੀਕ ਤਰ੍ਹਾਂ ਵੇਖ ਸਕਦੇ ਹੋ।
IRVPA   ਤੂੰ ਕਿਵੇਂ ਆਪਣੇ ਭਰਾ ਨੂੰ ਆਖ ਸਕਦਾ ਹੈਂ, ਕਿ ਲਿਆ! ਉਸ ਕੱਖ ਨੂੰ ਜੋ ਤੇਰੀ ਅੱਖ ਵਿੱਚ ਹੈ ਕੱਢ ਦਿਆਂ? ਪਰ ਤੂੰ ਉਸ ਸ਼ਤੀਰ ਨੂੰ ਜਿਹੜਾ ਤੇਰੀ ਆਪਣੀ ਅੱਖ ਵਿੱਚ ਹੈ ਨਹੀਂ ਵੇਖਦਾ। ਹੇ ਕਪਟੀ, ਪਹਿਲਾਂ ਉਸ ਸ਼ਤੀਰ ਨੂੰ ਆਪਣੀ ਅੱਖ ਵਿੱਚੋਂ ਕੱਢ ਤਾਂ ਚੰਗੀ ਤਰ੍ਹਾਂ ਵੇਖ ਕੇ ਤੂੰ ਉਸ ਕੱਖ ਨੂੰ ਜੋ ਤੇਰੇ ਭਰਾ ਦੀ ਅੱਖ ਵਿੱਚ ਹੈ ਕੱਢ ਸਕੇਂਗਾ। PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us