Bible Versions
Bible Books

Luke 8:14 (AKJV) American King James Version

Versions

PAV   ਜੋ ਕੰਡਿਆਲਿਆਂ ਵਿੱਚ ਕਿਰਿਆ ਸੋ ਓਹ ਹਨ ਜਿਨ੍ਹਾਂ ਸੁਣਿਆ ਅਤੇ ਜਾ ਕੇ ਜੀਉਣ ਦੀਆਂ ਚਿੰਤਾਂ ਅਰ ਮਾਯਾ ਅਤੇ ਭੋਗ ਬਿਲਾਸ ਨਾਲ ਦਬਾਏ ਜਾਂਦੇ ਅਤੇ ਪੱਕੇ ਫਲ ਨਹੀਂ ਦਿੰਦੇ ਹਨ
ERVPA   ਅਤੇ ਜਿਹਡ਼ੇ ਬੀਜ ਕੰਡਿਆਂ ਵਿਚਕਾਰ ਡਿੱਗੇ, ਉਹ ਉਨ੍ਹਾਂ ਲੋਕਾਂ ਵਾਂਗ ਹਨ ਜੋ ਉਪਦੇਸ਼ ਨੂੰ ਸੁਣਦੇ ਹਨ, ਪਰ ਜਦੋਂ ਉਸਦੇ ਅਨੁਸਾਰ ਰਹਿਣਾ ਸ਼ੁਰੂ ਕਰਦੇ ਹਨ, ਫ਼ੇਰ ਚਿੰਤਾਵਾਂ, ਧਨ ਅਤੇ ਜ਼ਿੰਦਗੀ ਦੇ ਸੁਖ ਚੈਨ ਉਨ੍ਹਾਂ ਨੂੰ ਵਧਣ ਤੋਂ ਦਬਾ ਲੈਂਦੇ ਹਨ ਇਸੇ ਲਈ ਉਹ ਕਦੇ ਵੀ ਫ਼ਲ ਨਹੀਂ ਪਾਉਂਦੇ।
IRVPA   ਜੋ ਕੰਡਿਆਲੀਆਂ ਝਾੜੀਆਂ ਵਿੱਚ ਡਿੱਗੇ ਸਨ, ਸੋ ਉਹ ਹਨ ਜਿਨ੍ਹਾਂ ਬਚਨ ਸੁਣਿਆ ਅਤੇ ਆਪਣੇ ਜੀਵਨ ਦੀਆਂ ਚਿੰਤਾਵਾਂ, ਧਨ ਦਾ ਲੋਭ ਅਤੇ ਭੋਗ ਬਿਲਾਸ ਵਿੱਚ ਪੈ ਕੇ ਸੁਣੇ ਹੋਏ ਬਚਨ ਅਨੁਸਾਰ ਫਲਦਾਇਕ ਨਹੀਂ ਹੁੰਦੇ ਹਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us