Bible Versions
Bible Books

Luke 8:2 (AKJV) American King James Version

Versions

PAV   ਅਰ ਕਈ ਤੀਵੀਆਂ ਵੀ ਜਿਹੜੀਆਂ ਬਦ ਰੂਹਾਂ ਅਤੇ ਰੋਗਾਂ ਤੋਂ ਚੰਗੀਆਂ ਕੀਤੀਆਂ ਗਈਆਂ ਸਨ ਅਰਥਾਤ ਮਰਿਯਮ ਜੋ ਮਗਦਲੀਨੀ ਕਹਾਉਂਦੀ ਸੀ ਜਿਹ ਦੇ ਵਿੱਚੋਂ ਸੱਤ ਭੂਤ ਨਿੱਕਲੇ ਸਨ
ERVPA   ਕੁਝ ਔਰਤਾਂ ਵੀ ਉਸਦੇ ਨਾਲ ਸਨ ਜਿਨ੍ਹਾਂ ਨੂੰ ਉਸਨੇ ਉਨ੍ਹਾਂ ਦੇ ਰੋਗਾਂ ਅਤੇ ਭਰਿਸ਼ਟ ਆਤਮਿਆਂ ਤੋਂ ਮੁਕਤ ਕੀਤਾ ਸੀ। ਉਥੇ ਉਨ੍ਹਾਂ ਵਿਚਕਾਰ ਮਰਿਯਮ ਮਗਦਲੀਨੀ ਨਾਂ ਦੀ ਔਰਤ ਵੀ ਸੀ। ਉਸਨੂੰ ਸੱਤ ਭੂਤ ਚਿੰਬਡ਼ੇ ਹੋਏ ਸਨ। ਯਿਸੂ ਨੇ ਉਨ੍ਹਾਂ ਭੂਤਾਂ ਨੂੰ ਉਸ ਵਿੱਚੋਂ ਕਢਿਆ ਸੀ।
IRVPA   ਅਤੇ ਕਈ ਔਰਤਾਂ ਵੀ ਜਿਹੜੀਆਂ ਦੁਸ਼ਟ ਆਤਮਾਵਾਂ ਤੋਂ ਚੰਗੀਆਂ ਕੀਤੀਆਂ ਗਈਆਂ ਸਨ ਅਰਥਾਤ ਮਰਿਯਮ ਜਿਸ ਨੂੰ ਮਗਦਲੀਨੀ ਆਖਦੇ ਸਨ। ਜਿਸ ਦੇ ਵਿੱਚੋਂ ਸੱਤ ਭੂਤਾਂ ਨਿੱਕਲੀਆਂ ਸਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us