Versions
PAV ਫੇਰ ਇੱਕ ਦਿਨ ਐਉਂ ਹੋਇਆ ਜੋ ਉਹ ਅਤੇ ਉਸ ਦੇ ਚੇਲੇ ਬੇੜੀ ਉੱਤੇ ਚੜ੍ਹੇ ਅਰ ਉਸ ਨੇ ਉਨ੍ਹਾਂ ਨੂੰ ਆਖਿਆ, ਆਓ, ਅਸੀਂ ਝੀਲ ਦੇ ਪਾਰ ਚੱਲੀਏ, ਤਾਂ ਉਨ੍ਹਾਂ ਨੇ ਬੇੜੀ ਖੋਲ ਦਿੱਤੀ
ERVPA ਇੱਕ ਦਿਨ ਯਿਸੂ ਅਤੇ ਉਸਦੇ ਚੇਲੇ ਬੇਡ਼ੀ ਉੱਤੇ ਚਢ਼ੇ ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, “ਆਓ ਇਸ ਝੀਲ ਦੇ ਪਾਰ ਚੱਲੀਏ।” ਤਾਂ ਉਹ ਇੱਕ ਬੇਡ਼ੀ ਵਿੱਚ ਬੈਠੇ ਅਤੇ ਚੱਲ ਪਏ।
IRVPA {ਤੂਫਾਨ ਨੂੰ ਸ਼ਾਂਤ ਕਰਨਾ} (ਮੱਤੀ 8:23-27; ਮਰਕੁਸ 4:35-41) PS ਫਿਰ ਇੱਕ ਦਿਨ ਯਿਸੂ ਅਤੇ ਉਸ ਦੇ ਚੇਲੇ ਬੇੜੀ ਉੱਤੇ ਚੜ੍ਹੇ ਅਤੇ ਉਸ ਨੇ ਉਨ੍ਹਾਂ ਨੂੰ ਆਖਿਆ, ਆਓ, ਅਸੀਂ ਝੀਲ ਦੇ ਉਸ ਪਾਰ ਚੱਲੀਏ, ਤਾਂ ਉਨ੍ਹਾਂ ਨੇ ਬੇੜੀ ਖੋਲ੍ਹ ਦਿੱਤੀ।