Bible Versions
Bible Books

Luke 9:16 (AKJV) American King James Version

Versions

PAV   ਉਸ ਨੇ ਉਹਨਾਂ ਪੰਜਾਂ ਰੋਟੀਆਂ ਅਰ ਦੋ ਮੱਛੀਆਂ ਨੂੰ ਲੈ ਲਿਆ ਅਰ ਅਕਾਸ਼ ਵੱਲ ਵੇਖ ਕੇ ਓਹਨਾਂ ਉੱਤੇ ਬਰਕਤ ਮੰਗੀ ਅਤੇ ਤੋੜ ਕੇ ਚੇਲਿਆਂ ਨੂੰ ਦਿੰਦਾ ਗਿਆ ਭਈ ਲੋਕਾਂ ਦੇ ਅੱਗੇ ਰੱਖਣ
ERVPA   ਤਾਂ ਯਿਸੂ ਨੇ ਉਹ ਪੰਜ ਰੋਟੀਆਂ ਅਤੇ ਦੋ ਮਛੀਆਂ ਹੱਥ ਵਿੱਚ ਫ਼ਡ਼ੀਆਂ ਅਤੇ ਅਸਮਾਨ ਵੱਲ ਤੱਕ ਕੇ ਉਸ ਲਈ ਪ੍ਰਭੂ ਦਾ ਸ਼ੁਕਰਾਨਾ ਕੀਤਾ। ਤਾਂ ਯਿਸੂ ਨੇ ਉਨ੍ਹਾਂ ਨੂੰ ਤੋਡ਼ਿਆ ਅਤੇ ਚੇਲਿਆਂ ਨੂੰ ਲੋਕਾਂ ਵਿੱਚ ਵੰਡ ਦੇਣ ਲਈ ਦੇ ਦਿੱਤੀਆਂ।
IRVPA   ਉਸ ਨੇ ਉਹਨਾਂ ਪੰਜ ਰੋਟੀਆਂ ਅਤੇ ਦੋ ਮੱਛੀਆਂ ਨੂੰ ਲਿਆ ਅਤੇ ਉਤਾਂਹ ਸਵਰਗ ਵੱਲ ਵੇਖ ਕੇ ਉਹਨਾਂ ਉੱਤੇ ਬਰਕਤ ਮੰਗੀ ਅਤੇ ਉਹ ਤੋੜ ਕੇ ਚੇਲਿਆਂ ਨੂੰ ਦਿੰਦਾ ਗਿਆ ਜੋ ਲੋਕਾਂ ਅੱਗੇ ਰੱਖਣ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us