Versions
PAV ਅਤੇ ਆਖਿਆ ਭਈ ਜ਼ਰੂਰ ਹੈ ਜੋ ਮਨੁੱਖ ਦਾ ਪੁੱਤ੍ਰ ਬਹੁਤ ਦੁੱਖ ਝੱਲੇ ਅਤੇ ਬਜ਼ੁਰਗਾਂ ਅਰ ਪਰਧਾਨ ਜਾਜਕਾਂ ਅਰ ਗ੍ਰੰਥੀਆਂ ਥੀਂ ਰੱਦਿਆ ਜਾਏ ਅਤੇ ਮਾਰ ਸੁੱਟਿਆ ਜਾਏ ਅਤੇ ਤੀਜੇ ਦਿਨ ਜੁਆਲਿਆ ਜਾਏ
ERVPA ਉਸਨੇ ਆਖਿਆ, “ਮਨੁੱਖ ਦੇ ਪੁੱਤਰ ਲਈ ਇਹ ਜਰੂਰੀ ਹੈ ਕਿ ਉਹ ਬਹੁਤ ਸਾਰੀਆਂ ਤਕਲੀਫ਼ਾਂ ਵਿੱਚੋਂ ਗੁਜਰੇ ਅਤੇ ਬਜ਼ੁਰਗ ਯਹੂਦੀ ਆਗੂਆਂ, ਪ੍ਰਧਾਨ ਜਾਜਕਾਂ ਅਤੇ ਨੇਮ ਦੇ ਉਪਦੇਸ਼ਕਾਂ ਦੁਆਰਾ ਵੀ ਨਾਮੰਜ਼ੂਰ ਕੀਤਾ ਜਾਵੇ ਅਤੇ ਮਾਰਿਆ ਜਾਵੇ ਅਤੇ ਫ਼ੇਰ ਤੀਜੇ ਦਿਨ ਮੌਤ ਤੋਂ ਜੀਵਨ ਵੱਲ ਉਭਾਰਿਆ ਜਾਵੇ।”
IRVPA {ਯਿਸੂ ਆਪਣੀ ਮੌਤ ਦੇ ਬਾਰੇ ਭਵਿੱਖਬਾਣੀ ਕਰਦਾ ਹੈ} (ਮੱਤੀ 16:21-23; ਮਰਕੁਸ 8:31-33) PS ਤਦ ਯਿਸੂ ਨੇ ਉਹਨਾਂ ਨੂੰ ਆਖਿਆ ਇਹ ਜ਼ਰੂਰੀ ਹੈ ਕਿ ਮਨੁੱਖ ਦਾ ਪੁੱਤਰ ਬਹੁਤ ਦੁੱਖ ਝੱਲੇ ਅਤੇ ਬਜ਼ੁਰਗਾਂ, ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੁਆਰਾ ਰੱਦਿਆ ਜਾਏ ਅਤੇ ਮਾਰ ਸੁੱਟਿਆ ਜਾਏ ਅਤੇ ਤੀਜੇ ਦਿਨ ਜੀ ਉੱਠੇ। PS