Bible Versions
Bible Books

Luke 9:23 (AKJV) American King James Version

Versions

PAV   ਉਸ ਨੇ ਸਭਨਾਂ ਨੂੰ ਆਖਿਆ, ਜੇ ਕੋਈ ਮੇਰੇ ਪਿੱਛੇ ਆਉਣਾ ਚਾਹੇ ਤਾਂ ਆਪਣੇ ਆਪ ਦਾ ਇਨਕਾਰ ਕਰੇ ਅਤੇ ਰੋਜ਼ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ
ERVPA   ਉਸਨੇ ਸਭਨਾਂ ਨੂੰ ਆਖਿਆ, “ਜੇਕਰ ਕੋਈ ਮੇਰੇ ਪਿਛੇ ਚੱਲਣਾ ਚਾਹੁੰਦਾ ਹੈ, ਤਾਂ ਉਸਨੂੰ ਆਪਣੇ-ਆਪ ਨੂੰ ਤਿਆਗਣਾ ਚਾਹੀਦਾ ਹੈ ਅਤੇ ਰੋਜ ਆਪਣੀ ਸਲੀਬ ਚੁੱਕ ਕੇ ਮੇਰੇ ਪਿਛੇ ਚੱਲਣਾ ਚਾਹੀਦਾ ਹੈ।
IRVPA   {ਯਿਸੂ ਦੇ ਪਿੱਛੇ ਚੱਲਣਾ} (ਮੱਤੀ 16:24-28; ਮਰਕੁਸ 8:34-9:1) PS ਉਸ ਨੇ ਸਭਨਾਂ ਨੂੰ ਆਖਿਆ ਜੇ ਕੋਈ ਮੇਰੇ ਪਿੱਛੇ ਆਉਣਾ ਚਾਹੇ ਤਾਂ ਆਪਣੇ ਆਪ ਦਾ ਇਨਕਾਰ ਕਰੇ ਅਤੇ ਹਰ ਰੋਜ਼ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us