Bible Versions
Bible Books

Luke 9:42 (AKJV) American King James Version

Versions

PAV   ਉਹ ਅਜੇ ਆਉਂਦਾ ਹੀ ਸੀ ਕਿ ਭੂਤ ਨੇ ਉਹ ਨੂੰ ਪਟਕ ਦਿੱਤਾ ਅਤੇ ਵੱਡਾ ਮਰੋੜਿਆ ਪਰ ਯਿਸੂ ਨੇ ਉਸ ਭ੍ਰਿਸ਼ਟ ਆਤਮਾ ਨੂੰ ਝਿੜਕਿਆ ਅਤੇ ਬਾਲਕ ਨੂੰ ਚੰਗਾ ਕੀਤਾ ਅਰ ਉਹ ਨੂੰ ਉਹ ਦੇ ਪਿਉ ਨੂੰ ਸੌਂਪ ਦਿੱਤਾ
ERVPA   ਜਦੋਂ ਬਾਲਕ ਰਿਹਾ ਸੀ ਤਾਂ ਭੂਤ ਨੇ ਬਾਲਕ ਨੂੰ ਮਿਰਗੀ ਦੀ ਹਾਲਤ ਵਿੱਚ ਜ਼ਮੀਨ ਤੇ ਪਟਕਿਆ ਤਾਂ ਬਾਲਕ ਆਪਣੇ-ਆਪ ਤੇ ਕਾਬੂ ਗੁਆ ਬੈਠਾ ਪਰ ਯਿਸੂ ਨੇ ਭਰਿਸ਼ਟ ਆਤਮਾ ਨੂੰ ਝਿਡ਼ਕਿਆ ਅਤੇ ਬਾਲਕ ਨੂੰ ਰਾਜੀ ਕੀਤਾ ਅਤੇ ਬਾਲਕ ਨੂੰ ਉਸਦੇ ਪਿਤਾ ਦੇ ਹਵਾਲੇ ਕਰ ਦਿੱਤਾ।
IRVPA   ਉਹ ਅਜੇ ਆਉਂਦਾ ਹੀ ਸੀ ਕਿ ਭੂਤ ਨੇ ਉਸ ਨੂੰ ਪਟਕ ਦਿੱਤਾ ਅਤੇ ਵੱਡਾ ਮਰੋੜਿਆ ਪਰ ਯਿਸੂ ਨੇ ਉਸ ਅਸ਼ੁੱਧ ਆਤਮਾ ਨੂੰ ਝਿੜਕਿਆ ਅਤੇ ਬਾਲਕ ਨੂੰ ਚੰਗਾ ਕੀਤਾ ਅਤੇ ਉਸ ਨੂੰ ਉਹ ਦੇ ਪਿਤਾ ਨੂੰ ਸੌਂਪ ਦਿੱਤਾ। ਮੱਤੀ 17:22, 23; ਮਰਕੁਸ 9:30-32 PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us