Bible Versions
Bible Books

Luke 9:49 (AKJV) American King James Version

Versions

PAV   ਯੂਹੰਨਾ ਨੇ ਅੱਗੋ ਆਖਿਆ, ਸੁਆਮੀ ਜੀ ਅਸਾਂ ਇੱਕ ਮਨੁੱਖ ਤੇਰੇ ਨਾਮ ਨਾਲ ਭੂਤਾਂ ਨੂੰ ਕੱਢਦੇ ਵੇਖਿਆ ਅਤੇ ਉਹ ਨੂੰ ਵਰਜਿਆ ਇਸ ਲਈ ਜੋ ਉਹ ਸਾਡੇ ਨਾਲ ਤੇਰੇ ਮਗਰ ਨਹੀਂ ਚੱਲਦਾ
ERVPA   ਯੂਹੰਨਾ ਨੇ ਅੱਗੋਂ ਆਖਿਆ, “ਪ੍ਰਭੂ, ਅਸੀਂ ਇੱਕ ਬੰਦੇ ਨੂੰ ਤੇਰੇ ਨਾਮ ਵਿੱਚ ਭੂਤਾਂ ਨੂੰ ਕਢ੍ਢਦੇ ਵੇਖਿਆ। ਅਸੀਂ ਉਸਨੂੰ ਇਉਂ ਕਰਨ ਤੋਂ ਵਰਜਿਆ ਕਿਉਂਕਿ ਉਹ ਸਾਡੇ ਸਮੂਹ ਵਿੱਚੋਂ ਨਹੀਂ ਹੈ।”
IRVPA   {ਜਿਹੜਾ ਵਿਰੋਧ ਵਿੱਚ ਨਹੀਂ ਉਹ ਨਾਲ ਹੈ} (ਮਰਕੁਸ 9:39-40) PS ਯੂਹੰਨਾ ਨੇ ਉਸ ਨੂੰ ਆਖਿਆ, ਸੁਆਮੀ ਜੀ ਅਸੀਂ ਇੱਕ ਮਨੁੱਖ ਨੂੰ ਤੇਰੇ ਨਾਮ ਵਿੱਚ ਭੂਤ ਨੂੰ ਕੱਢਦੇ ਵੇਖਿਆ ਅਤੇ ਉਹ ਨੂੰ ਰੋਕਿਆ ਇਸ ਲਈ ਜੋ ਉਹ ਸਾਡੇ ਨਾਲ ਤੇਰੇ ਮਗਰ ਨਹੀਂ ਚੱਲਦਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us